ਸਿਟੀ ਕੌਂਸਲ ਕੀ ਕਰਦੀ ਹੈ?​​ 

ਸਿਟੀ ਕੌਂਸਲ ਨਿਉ ਯਾੱਰਕ ਸ਼ਹਿਰ ਦੀ ਸਰਕਾਰ ਦੀ ਵਿਧਾਨਕ, ਜਾਂ ਕਾਨੂੰਨ ਬਣਾਉਣ ਵਾਲੀ ਬ੍ਰਾਂਚ ਹੈ। ਕੌਂਸਲਮੈਂਬਰ ਸਿਟੀ ਦੇ ਬਜਟ ਬਾਰੇ ਗੱਲਬਾਤ ਕਰਨ ਅਤੇ ਮੰਜ਼ੂਰੀ ਦੇਣ ਅਤੇ ਸਿਟੀ ਏਜੰਸੀਆਂ ਦੀ ਨਿਗਰਾਨੀ ਕਰਨ ਲਈ ਬਿਲ ਪੇਸ਼ ਕਰਦੇ ਹਨ ਅਤੇ ਉਸ ਬਾਰੇ ਵੋਟ ਪਾਉਂਦੇ।​​ 

ਤੁਸੀਂ ਸਿਟੀ ਕੌਂਸਲ ਲਈ ਇੱਕ ਉਮੀਦਵਾਰ ਨੂੰ ਵੋਟ ਪਾ ਸਕਦੇ ਹੋ।​​ 

ਸਥਾਨਕ ਦਫ਼ਤਰਾਂ ਬਾਰੇ ਹੋਰ ਜਾਣੋ​​ 

 

ਵੋਟ-ਪਰਚੀ 'ਤੇ ਉਮੀਦਵਾਰ​​ 

NYC ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ ਬਾਰੇ​​ 

ਨਿਊਯਾਰਕ ਸ਼ਹਿਰ ਦਾ ਕੈਮਪੇਨ ਫਾਇਨਾਂਸ ਬੋਰਡ ਦਾ ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ, ਹਰ $8 ਨੂੰ ਇੱਕ ਸਥਾਨਕ ਦਾਨੀ ਤੋਂ $1 ਤੱਕ ਦੀ ਸਿਟੀ ਫ਼ੰਡਿੰਗ ਨਾਲ ਮਿਲਦਾ ਹੈ, ਜੋ ਸ਼ਹਿਰ ਦੇ ਉਮੀਦਵਾਰਾਂ ਨੂੰ ਖ਼ਾਸ ਹਿੱਤਾਂ ਦੀ ਬਜਾਇ ਆਪਣੇ ਭਾਈਚਾਰਿਆਂ 'ਤੇ ਧਿਆਨ ਕੇਂਦਰਿਤ ਕਰਨ ਲਈ ਉਤਸਾਹਿਤ ਕਰਦਾ ਹੈ।​​ 

NYC ਮੈਚਿੰਗ ਫ਼ੰਡਾਂ ਬਾਰੇ ਹੋਰ ਜਾਣੋ​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

BOE ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ​​ 

ਮੁੱਖ ਤਾਰੀਖ਼ਾਂ​​ 

  • ਚੋਣਾਂ ਤੋਂ ਬਾਅਦ ਵੋਟਰ ਸਹਾਇਤਾ ਸਲਾਹਕਾਰ ਕਮੇਟੀ ਦੀ ਸੁਣਵਾਈ​​ 

    Wed, December 10, 2025​​