ਇਹ ਜੂਨ 2021 ਵੋਟਰ ਗਾਈਡ ਦਾ ਆਰਕਾਈਵ ਹੈ। ਇਹ ਇਸ ਨਵੰਬਰ ਦੀ ਵੋਟ-ਪਰਚੀ 'ਤੇ ਉਮੀਦਵਾਰਾਂ ਨੂੰ ਨਹੀਂ ਦਰਸਾਉਂਦਾ।​​ 

ਬਰੋ ਦੇ ਪ੍ਰਧਾਨ ਦਾ ਕੀ ਕੰਮ ਹੁੰਦਾ ਹੈ?​​ 

ਬਰੋ ਦਾ ਪ੍ਰਧਾਨ, ਆਪਣੇ ਬਰੋ ਲਈ ਇੱਕ ਵਕੀਲ/ਹਿਮਾਇਤੀ ਹੁੰਦਾ ਹੈ। ਇਹ ਸਾਲਾਨਾ ਬਜਟ 'ਤੇ ਮੇਅਰ ਨਾਲ ਸਲਾਹ-ਮਸ਼ਵਰਾ ਕਰਦੇ ਹਨ, ਸਥਾਨਕ ਸੰਸਥਾਵਾਂ ਨੂੰ ਗ੍ਰਾਂਟਾਂ ਦਿੰਦੇ ਹਨ, ਰੀਜ਼ੋਨਿੰਗ (ਮੁੜ-ਖੇਤਰਬੱਧ) ਬਾਰੇ ਸਲਾਹ ਦਿੰਦੇ ਹਨ।​​ 

ਸਥਾਨਕ ਦਫ਼ਤਰਾਂ ਬਾਰੇ ਹੋਰ ਜਾਣੋ​​ 

ਪ੍ਰਮੁੱਖ ਉਮੀਦਵਾਰ​​ 

ਉਸ ਪਾਰਟੀ ਦੀਆਂ ਪ੍ਰਮੁੱਖ ਚੋਣਾਂ ਵਿੱਚ ਵੋਟ ਪਾਉਣ ਲਈ, ਤੁਹਾਨੂੰ ਕਿਸੇ ਸਿਆਸੀ ਪਾਰਟੀ ਨਾਲ ਜ਼ਰੂਰ ਰਜਿਸਟਰ ਹੋਣਾ ਚਾਹੀਦਾ ਹੈ। ਹੇਠਾਂ ਸਿਰਫ਼ ਪ੍ਰਮੁੱਖ ਚੋਣਾਂ ਕਰਾਉਣ ਵਾਲੀਆਂ ਪਾਰਟੀਆਂ ਦੀ ਸੂਚੀ ਦਿੱਤੀ ਗਈ ਹੈ।​​ 

ਆਪਣੀ ਪਾਰਟੀ ਦੀ ਮਾਨਤਾ ਦਾ ਪਤਾ ਲਾਓ​​ 

ਇਹ ਤਰਜੀਹੀ ਚੋਣ ਹੈ​​ 

ਇਸ ਸਾਲ ਦੀ ਸ਼ੁਰੂਆਤ ਤੋਂ, NYC ਸ਼ਹਿਰੀ ਦਫ਼ਤਰਾਂ ਲਈ ਪ੍ਰਮੁੱਖ ਚੋਣਾਂ ਵਿੱਚ ਤਰਜੀਹੀ ਵੋਟਿੰਗ ਦੀ ਵਰਤੋਂ ਕੀਤੀ ਜਾਏਗੀ। ਤਰਜੀਹੀ ਵੋਟਿੰਗ ਨਾਲ, ਤੁਸੀਂ ਸਿਰਫ਼ ਇੱਕ ਉਮੀਦਵਾਰ ਨੂੰ ਚੁਣਨ ਦੀ ਥਾਂ ਤਰਜੀਰੀ ਤਰਤੀਬ ਵਿੱਚ ਪੰਜ ਉਮੀਦਵਾਰਾਂ ਤੱਕ ਨੂੰ ਰੈਂਕ ਦੇ ਸਕਦੇ ਹੋ।​​ 

ਤਰਜੀਹੀ ਵੋਟਿੰਗ ਬਾਰੇ ਹੋਰ ਜਾਣੋ​​ 

NYC ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ ਬਾਰੇ​​ 

ਨਿਊਯਾਰਕ ਸ਼ਹਿਰ ਦਾ ਕੈਮਪੇਨ ਫਾਇਨਾਂਸ ਬੋਰਡ ਦਾ ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ, ਹਰ $8 ਨੂੰ ਇੱਕ ਸਥਾਨਕ ਦਾਨੀ ਤੋਂ $1 ਤੱਕ ਦੀ ਸਿਟੀ ਫ਼ੰਡਿੰਗ ਨਾਲ ਮਿਲਦਾ ਹੈ, ਜੋ ਸ਼ਹਿਰ ਦੇ ਉਮੀਦਵਾਰਾਂ ਨੂੰ ਖ਼ਾਸ ਹਿੱਤਾਂ ਦੀ ਬਜਾਇ ਆਪਣੇ ਭਾਈਚਾਰਿਆਂ 'ਤੇ ਧਿਆਨ ਕੇਂਦਰਿਤ ਕਰਨ ਲਈ ਉਤਸਾਹਿਤ ਕਰਦਾ ਹੈ।​​ 

NYC ਮੈਚਿੰਗ ਫ਼ੰਡਾਂ ਬਾਰੇ ਹੋਰ ਜਾਣੋ​​ 

ਆਪਣੇ ਉਮੀਦਵਾਰਾਂ ਨੂੰ ਰੈਂਕ ਦਿਓ​​ 

2021 ਪ੍ਰਮੁੱਖ ਚੋਣਾਂ ਵਿੱਚ ਤਰਜੀਹੀ ਵੋਟਿੰਗ ਸ਼ੁਰੂ ਕੀਤੀ ਗਈ ਹੈ। ਇਹ ਪਤਾ ਲਾਉਣ ਵਿੱਚ ਤੁਹਾਡੀ ਮਦਦ ਕਰਨ ਲਈ ਸਾਡੇ ਇੰਟਰਐਕਟਿਵ ਟੂਲ ਦੀ ਵਰਤੋਂ ਕਰੋ ਕਿ ਤੁਸੀਂ ਚੋਣ-ਦਿਵਸ 'ਤੇ ਕਿਸ ਨੂੰ ਵੋਟ ਪਾਉਣਾ ਚਾਹੁੰਦੇ ਹੋ।​​ 

ਮੁੱਖ ਤਾਰੀਖ਼ਾਂ​​ 

  • ਰਾਸ਼ਟਰੀ ਵੋਟਰ ਰਜਿਸਟ੍ਰੇਸ਼ਨ ਦਿਵਸ​​ 

    ਮੰਗਲਵਾਰ, 16 ਸਿਤੰਬਰ, 2025​​ 
  • ਪਤੇ ਵਿੱਚ ਬਦਲਾਅ ਦੀ ਅੰਤਮ ਤਾਰੀਖ਼​​ 

    ਸੋਮਵਾਰ, 20 ਅਕਤੂਬਰ, 2025​​ 
  • ਅਗਾਊਂ ਵੋਟਿੰਗ | ਆਮ ਚੋਣਾਂ​​ 

    ਸ਼ਨਿਚਰਵਾਰ, 25 ਅਕਤੂਬਰ, 2025 - ਐਤਵਾਰ, 2 ਨਵੰਬਰ, 2025​​ 
  • ਵੋਟਰ ਰਜਿਸਟ੍ਰੇਸ਼ਨ ਦੀ ਅੰਤਮ-ਤਾਰੀਖ਼​​ 

    ਸ਼ਨਿਚਰਵਾਰ, 25 ਅਕਤੂਬਰ, 2025​​