ਆਪਣੀ ਵੋਟ-ਪਰਚੀ ਦਾ ਪਤਾ ਲਾਓ

ਇਸ ਨਵੰਬਰ ਦੀਆਂ ਆਮ ਚੋਣਾਂ ਲਈ ਆਪਣੀ ਵੋਟ-ਪਰਚੀ 'ਤੇ ਉਮੀਦਵਾਰਾਂ ਦਾ ਪਤਾ ਲਾਉਣ ਲਈ ਆਪਣਾ ਪਤਾ ਭਰੋ।

ਆਪਣੀ ਵੋਟ-ਪਰਚੀ 'ਤੇ ਮੁਕਾਬਲਿਆਂ ਅਤੇ ਉਮੀਦਵਾਰਾਂ ਦੀ ਸੂਚੀ ਵੇਖਣਾ ਚਾਹੁੰਦੇ ਹੋ? ਤੁਸੀਂ ਸਹੀ ਥਾਂ 'ਤੇ ਆਏ ਗਏ ਹੋ।

ਨਵੰਬਰ 2022 ਦੀਆਂ ਚੋਣਾਂ

ਵੋਟਰ ਗਾਈਡ ਬਾਰੇ

ਇਹ NYC ਦੀਆਂ ਅਖ਼ਤਿਆਰਪ੍ਰਾਪਤ ਨਵੰਬਰ 2022 ਦੀਆਂ ਆਮ ਚੋਣਾਂ ਦੀ ਵੋਟਰ ਗਾਈਡ ਦਾ ਡਿਜੀਟਲ ਅਨੁਵਾਦ ਹੈ। ਉਮੀਦਵਾਰਾਂ ਨੇ NYC Votes ਵਾਸਤੇ ਇਸ ਗਾਈਡ ਲਈ ਪ੍ਰੋਫ਼ਾਈਲਸ ਅਤੇ ਫੋਟੋਆਂ ਜਮ੍ਹਾ ਕਰਾਈਆਂ ਹਨ, ਜਿਹਨਾਂ ਵਿੱਚੋਂ ਸਾਰਿਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਉਹਨਾਂ ਦੀ ਵਧੀਆ ਜਾਣਕਾਰੀ ਅਨੁਸਾਰ ਉਪਲਬਧ ਕਰਾਈ ਗਈ ਜਾਣਕਾਰੀ ਬਿਲਕੁਲ ਸਹੀ ਹੈ। ਉਮੀਦਵਾਰ ਦੀਆਂ ਸਟੇਟਮੈਂਟਾਂ ਵਿੱਚ ਪ੍ਰਗਟਾਏ ਗਏ ਵਿਚਾਰ NYC Votes ਵਿੱਚ ਉਹਨਾਂ ਦੀ ਨੁਮਾਇੰਦਗੀ ਨਹੀਂ ਕਰਦੇ। ਇਸ ਗਾਈਡ ਵਿੱਚ NYC Votes ਵਾਸਤੇ ਪ੍ਰੋਫ਼ਾਈਲਸ ਜਮ੍ਹਾ ਕਰਾਉਣ ਵਾਲ਼ੇ ਸਾਰੇ ਉਮੀਦਵਾਰਾਂ ਦੀ ਸੂਚੀ ਦਿੱਤੀ ਗਈ ਹੈ ਅਤੇ ਛਪਾਈ ਕਰਨ ਵੇਲ਼ੇ ਇਹ ਜਾਣਕਾਰੀ ਵੋਟ-ਪਰਚੀ 'ਤੇ ਹੋਣ ਦੀ ਉਮੀਦ ਸੀ।

ਮੇਰੀ ਚੋਣ ਵਾਲ਼ੀ ਥਾਂ ਲੱਭੋ

ਮੇਰੀ ਚੋਣ ਵਾਲ਼ੀ ਥਾਂ ਲੱਭੋ

BOE ਦੀ ਵੈੱਬਸਾਈਟ 'ਤੇ ਜਾਓ ਅਤੇ ਆਪਣੀ ਪੋਲਿੰਗ ਥਾਂ ਲੱਭਣ ਲਈ ਆਪਣਾ ਪਤਾ ਦਰਜ ਕਰੋ।

ਮੇਰੀ ਚੋਣ ਵਾਲ਼ੀ ਥਾਂ ਲੱਭੋ

ਮੁੱਖ ਤਾਰੀਖ਼ਾਂ

 • ਅਗਾਊਂ ਵੋਟਿੰਗ

  ਸ਼ਨਿਚਰਵਾਰ, 15 ਜੂਨ, 2024 - ਐਤਵਾਰ, 23 ਜੂਨ, 2024
 • ਅਗਾਊਂ ਡਾਕ/ਗੈਰਹਾਜ਼ਰ ਬੈਲਟ ਅਤੇ ਵੋਟਰ ਰਜਿਸਟ੍ਰੇਸ਼ਨ ਫ਼ਾਰਮ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼

  ਸ਼ਨਿਚਰਵਾਰ, 15 ਜੂਨ, 2024
 • ਵੋਟਰ ਰਜਿਸਟ੍ਰੇਸ਼ਨ ਦੀ ਅਰਜ਼ੀ ਬਾਰੇ ਅੰਤਮ-ਤਾਰੀਖ਼

  ਸ਼ਨਿਚਰਵਾਰ, 15 ਜੂਨ, 2024
 • ਅਗਾਊਂ ਡਾਕ/ਐਬਸੈੈਂਟੀ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ (ਆਪ ਜਾਕੇ)

  ਸੋਮਵਾਰ, 24 ਜੂਨ, 2024