Voter Guide Coming Soon: Meet the candidates and see the offices on the ballot in June's Primary Election.​​ 

What Does the Attorney General Do?​​ 

ਅਟਾੱਰਨੀ ਜਨਰਲ ਸਟੇਟ ਦਾ ਮੁੱਖ ਕਾਨੂੰਨੀ ਅਫ਼ਸਰ ਹੁੰਦਾ ਹੈ। ਉਹ ਨਿਉ ਯਾੱਰਕ ਦੇ ਨਾਗਰਿਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਦਾ ਹੈ ਅਤੇ ਸਟੇਟ ਸਰਕਾਰ ਦੀ ਐਕਜ਼ੀਕਿਉਟਿਵ ਬ੍ਰਾਂਚ ਨੂੰ ਕਾਨੂੰਨੀ ਸਲਾਹ ਦਿੰਦਾ ਹੈ।​​ 

ਚੁਣੇ ਗਏ ਅਹੁਦਿਆਂ ਬਾਰੇ ਹੋਰ ਜਾਣੋ​​ 

ਵੋਟ-ਪਰਚੀ 'ਤੇ ਉਮੀਦਵਾਰ​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

BOE ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ​​ 

ਮੁੱਖ ਤਾਰੀਖ਼ਾਂ​​ 

  • ਪਤੇ ਵਿੱਚ ਬਦਲਾਅ ਦੀ ਅੰਤਮ-ਤਾਰੀਖ਼ (ਜੂਨ ਦੀਆਂ ਪ੍ਰਮੁੱਖ ਚੋਣਾਂ)​​ 

    ਸੋਮਵਾਰ, 8 ਜੂਨ, 2026​​ 
  • ਅਗਾਊਂ ਵੋਟਿੰਗ ਮਿਆਦ (ਜੂਨ ਦੀਆਂ ਪ੍ਰਮੁੱਖ ਚੋਣਾਂ)​​ 

    ਸ਼ਨਿਚਰਵਾਰ, 13 ਜੂਨ, 2026 - ਐਤਵਾਰ, 21 ਜੂਨ, 2026​​ 
  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ - ਵਿਅਕਤੀਗਤ​​ 

    ਸੋਮਵਾਰ, 22 ਜੂਨ, 2026​​ 
  • ਡਾਕ ਵੋਟ-ਪਰਚੀ ਪੋਸਟਮਾਰਕ ਕਰਨ ਦੀ ਅੰਤਮ-ਤਾਰੀਖ਼​​ 

    ਮੰਗਲਵਾਰ, 23 ਜੂਨ, 2026​​