ਕੰਪਟ੍ਰੋਲਰ ਦਾ ਕੀ ਕੰਮ ਹੁੰਦਾ ਹੈ?​​ 

ਕੰਪਟ੍ਰੋਲਰ ਨਿਉ ਯਾੱਰਕ ਦਾ ਮੁੱਖ ਫ਼ਾਇਨਾਂਸ਼ੀਅਲ ਅਫਸਰ ਹੈ। ਉਹ ਯਕੀਨੀ ਬਣਾਉਂਦਾ ਹੈ ਕਿ ਸਟੇਟ ਅਤੇ ਸਥਾਨਕ ਸਰਕਾਰ ਟੈਕਸ ਅਦਾ ਕਰਨ ਵਾਲ਼ਿਆਂ ਦਾ ਪੈਸਾ ਸਾਰਿਆਂ ਦੇ ਫ਼ਾਇਦੇ ਅਤੇ ਹਿੱਤਾਂ ਨੂੰ ਉਤਸਾਹ ਦੇਣ ਲਈ ਅਸਰਦਾਰ ਅਤੇ ਕੁਸ਼ਲਤਾ ਨਾਲ ਇਸਤੇਮਾਲ ਕਰਨ।​​ 

ਚੁਣੇ ਗਏ ਦਫ਼ਤਰਾਂ ਬਾਰੇ ਹੋਰ ਜਾਣੋ​​ 

ਵੋਟ-ਪਰਚੀ 'ਤੇ ਉਮੀਦਵਾਰ​​ 

2022 ਦੀਆਂ ਆਮ ਚੋਣਾਂ​​ 
ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

BOE ਦੀ ਵੈੱਬਸਾਈਟ 'ਤੇ ਜਾਓ ਅਤੇ ਆਪਣੀ ਪੋਲਿੰਗ ਥਾਂ ਲੱਭਣ ਲਈ ਆਪਣਾ ਪਤਾ ਦਰਜ ਕਰੋ।​​ 

ਮੁੱਖ ਤਾਰੀਖ਼ਾਂ​​ 

  • ਰਾਸ਼ਟਰੀ ਵੋਟਰ ਰਜਿਸਟ੍ਰੇਸ਼ਨ ਦਿਵਸ​​ 

    ਮੰਗਲਵਾਰ, 16 ਸਿਤੰਬਰ, 2025​​ 
  • ਪਤੇ ਵਿੱਚ ਬਦਲਾਅ ਦੀ ਅੰਤਮ ਤਾਰੀਖ਼​​ 

    ਸੋਮਵਾਰ, 20 ਅਕਤੂਬਰ, 2025​​ 
  • ਅਗਾਊਂ ਵੋਟਿੰਗ | ਆਮ ਚੋਣਾਂ​​ 

    ਸ਼ਨਿਚਰਵਾਰ, 25 ਅਕਤੂਬਰ, 2025 - ਐਤਵਾਰ, 2 ਨਵੰਬਰ, 2025​​ 
  • ਵੋਟਰ ਰਜਿਸਟ੍ਰੇਸ਼ਨ ਦੀ ਅੰਤਮ-ਤਾਰੀਖ਼​​ 

    ਸ਼ਨਿਚਰਵਾਰ, 25 ਅਕਤੂਬਰ, 2025​​