Voter Guide Coming Soon: Meet the candidates and see the offices on the ballot in June's Primary Election.​​ 

What Does the Governor Do?​​ 

ਗਵਰਨਰ ਨਿਉ ਯਾੱਰਕ ਦਾ ਮੁੱਖ ਕਾਰਜਕਾਰੀ ਹੈ। ਉਹ ਕਾਨੂੰਨ 'ਤੇ ਦਸਤਖ਼ਤ ਕਰਦੇ ਹਨ ਜਾਂ ਵੀਟੋ ਕਰਦੇ ਹਨ, ਸਟੇਟ ਦਾ ਸਲਾਨਾ ਬਜਟ ਤੈਅ ਕਰਦੇ ਹਨ, ਅਤੇ ਸਿੱਖਿਆ ਵਿਭਾਗ ਵਰਗੀਆਂ ਸਟੇਟ ਦੀਆਂ ਏਜੰਸੀਆਂ ਦੇ ਆਗੂਆਂ ਦੀ ਨਿਯੁਕਤੀ ਕਰਦੇ ਹਨ।​​ 

ਚੁਣੇ ਗਏ ਅਹੁਦਿਆਂ ਬਾਰੇ ਹੋਰ ਜਾਣੋ​​ 

ਵੋਟ-ਪਰਚੀ 'ਤੇ ਉਮੀਦਵਾਰ​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

BOE ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ​​ 

ਮੁੱਖ ਤਾਰੀਖ਼ਾਂ​​ 

  • ਪਤੇ ਵਿੱਚ ਬਦਲਾਅ ਦੀ ਅੰਤਮ-ਤਾਰੀਖ਼ (ਜੂਨ ਦੀਆਂ ਪ੍ਰਮੁੱਖ ਚੋਣਾਂ)​​ 

    ਸੋਮਵਾਰ, 8 ਜੂਨ, 2026​​ 
  • ਅਗਾਊਂ ਵੋਟਿੰਗ ਮਿਆਦ (ਜੂਨ ਦੀਆਂ ਪ੍ਰਮੁੱਖ ਚੋਣਾਂ)​​ 

    ਸ਼ਨਿਚਰਵਾਰ, 13 ਜੂਨ, 2026 - ਐਤਵਾਰ, 21 ਜੂਨ, 2026​​ 
  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ - ਵਿਅਕਤੀਗਤ​​ 

    ਸੋਮਵਾਰ, 22 ਜੂਨ, 2026​​ 
  • ਡਾਕ ਵੋਟ-ਪਰਚੀ ਪੋਸਟਮਾਰਕ ਕਰਨ ਦੀ ਅੰਤਮ-ਤਾਰੀਖ਼​​ 

    ਮੰਗਲਵਾਰ, 23 ਜੂਨ, 2026​​