What Does the Lieutenant Governor Do?​​ 

ਨਿਉ ਯਾੱਰਕ ਵਿੱਚ ਗਵਰਨਰ ਤੋਂ ਬਾਅਦ ਲੈਫ਼ਟੀਨੈਂਟ ਗਵਰਨਰ ਦੂਜਾ ਸਭ ਤੋਂ ਉੱਚਾ ਐਗਜ਼ੀਕਿਉਟਿਵ ਅਹੁਦਾ ਹੈ। ਜੇ ਗਵਰਨਰ ਆਪਣੀ ਮਿਆਦ ਖ਼ਤਮ ਹੋਣ ਤੋਂ ਪਹਿਲਾਂ ਦਫ਼ਤਰ ਛੱਡ ਦਿੰਦਾ ਹੈ, ਤਾਂ ਲੈਫ਼ਟੀਨੈਂਟ ਗਵਰਨਰ ਸਟੇਟ ਸੈਨੇਟ ਦੇ ਪ੍ਰਧਾਨ ਵਜੋਂ ਕੰਮ ਕਰਦਾ ਹੈ ਅਤੇ ਗਵਰਨਰ ਬਣ ਜਾਂਦਾ ਹੈ।​​ 

ਚੁਣੇ ਗਏ ਅਹੁਦਿਆਂ ਬਾਰੇ ਹੋਰ ਜਾਣੋ​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

BOE ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ​​ 

ਮੁੱਖ ਤਾਰੀਖ਼ਾਂ​​ 

  • ਰਾਸ਼ਟਰੀ ਵੋਟਰ ਰਜਿਸਟ੍ਰੇਸ਼ਨ ਦਿਵਸ​​ 

    ਮੰਗਲਵਾਰ, 16 ਸਿਤੰਬਰ, 2025​​ 
  • ਪਤੇ ਵਿੱਚ ਬਦਲਾਅ ਦੀ ਅੰਤਮ ਤਾਰੀਖ਼​​ 

    ਸੋਮਵਾਰ, 20 ਅਕਤੂਬਰ, 2025​​ 
  • ਅਗਾਊਂ ਵੋਟਿੰਗ | ਆਮ ਚੋਣਾਂ​​ 

    ਸ਼ਨਿਚਰਵਾਰ, 25 ਅਕਤੂਬਰ, 2025 - ਐਤਵਾਰ, 2 ਨਵੰਬਰ, 2025​​ 
  • ਵੋਟਰ ਰਜਿਸਟ੍ਰੇਸ਼ਨ ਦੀ ਅੰਤਮ-ਤਾਰੀਖ਼​​ 

    ਸ਼ਨਿਚਰਵਾਰ, 25 ਅਕਤੂਬਰ, 2025​​