Voter Guide Coming Soon: Meet the candidates and see the offices on the ballot in June's Primary Election.​​ 

See Your Candidates​​ 

ਆਪਣੀ ਵੋਟ-ਪਰਚੀ 'ਤੇ ਉਮੀਦਵਾਰਾਂ ਨੂੰ ਵੇਖਣ ਲਈ ਆਪਣਾ ਪਤਾ ਭਰੋ। ਤੁਸੀਂ ਉਹਨਾਂ ਦੇ ਪ੍ਰੋਫ਼ਾਈਲ ਦਾ ਜਾਇਜ਼ਾ ਲੈ ਸਕਦੇ ਹੋ, ਜਿੱਥੇ ਹਰ ਉਮੀਦਵਾਰ ਆਪਣੇ ਮੁੱਦਿਆਂ 'ਤੇ ਕਾਇਮ ਰਹਿੰਦਾ ਹੈ।​​ 

ਉਮੀਦਵਾਰਾਂ ਦੀ ਤੁਲਨਾ ਕਰਨੀ​​  

ਅਸੀਂ ਉਮੀਦਵਾਰਾਂ ਨੂੰ ਉਹਨਾਂ ਅੱਠ ਮੁੱਦਿਆਂ ਬਾਰੇ ਆਪਣਾ ਨਜ਼ਰੀਆ ਸਾਂਝਾ ਕਰਨ ਲਈ ਕਿਹਾ ਹੈ, ਜਿਹਨਾਂ ਬਾਰੇ ਕਵਿਨਪੀਆਕ ਯੂਨੀਵਰਸਿਟੀ ਦੀਆਂ ਹਾਲੀਆ ਚੋਣ ਵਿੱਚ ਨਿਊਯਾਰਕ ਦੇ ਵਸਨੀਕਾਂ ਨੇ ਉਹਨਾਂ ਮੁੱਦਿਆਂ ਨੂੰ ਸਭ ਤੋਂ ਅਹਿਮ ਦੱਸਿਆ ਸੀ। ਇਹਨਾਂ ਮੁੱਦਿਆਂ ਬਾਰੇ ਉਮੀਦਵਾਰਾਂ ਦੀ ਰਾਇ ਦੀ ਤੁਲਨਾ ਕਰਨ ਲਈ ਆਪਣੀ ਵੋਟ-ਪਰਚੀ 'ਤੇ ਉਹਨਾਂ 'ਤੇ ਨਜ਼ਰ ਮਾਰੋ:​​ 

  • ਅਪਰਾਧ​​ 
  • ਮਹਿੰਗਾਈ​​ 
  • ਲੋਕਰਾਜ ਦੀ ਰਾਖੀ ਕਰਨਾ​​ 
  • ਗਰਭਪਾਤ​​ 
  • ਕਿਫ਼ਾਇਤੀ ਰਿਹਾਇਸ਼​​ 
  • ਬੇਘਰਤਾ​​ 
  • ਨਸਲੀ ਨਾਬਰਾਬਰੀ​​  
  • ਮੌਸਮੀ ਤਬਦੀਲੀ​​ 

ਵੋਟਰ ਗਾਈਡ ਬਾਰੇ​​ 

ਇਹ NYC ਦੀਆਂ ਅਖ਼ਤਿਆਰਪ੍ਰਾਪਤ ਨਵੰਬਰ 2023 ਦੀਆਂ ਆਮ ਚੋਣਾਂ ਦੀ ਵੋਟਰ ਗਾਈਡ ਦਾ ਡਿਜੀਟਲ ਅਨੁਵਾਦ ਹੈ। ਉਮੀਦਵਾਰ ਨੇ NYC Votes ਵਾਸਤੇ ਇਸ ਗਾਈਡ ਲਈ ਪ੍ਰੋਫ਼ਾਈਲਸ ਅਤੇ ਫੋਟੋਆਂ ਜਮ੍ਹਾ ਕਰਾਈਆਂ ਹਨ, ਜਿਹਨਾਂ ਵਿੱਚੋਂ ਸਾਰਿਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਉਹਨਾਂ ਦੀ ਵਧੀਆ ਜਾਣਕਾਰੀ ਅਨੁਸਾਰ ਉਪਲਬਧ ਕਰਾਈ ਗਈ ਜਾਣਕਾਰੀ ਬਿਲਕੁਲ ਸਹੀ ਹੈ।ਉਮੀਦਵਾਰ ਦੀਆਂ ਸਟੇਟਮੈਂਟਾਂ ਵਿੱਚ ਪ੍ਰਗਟਾਏ ਗਏ ਵਿਚਾਰ NYC Votes ਵਿੱਚ ਉਹਨਾਂ ਦੀ ਨੁਮਾਇੰਦਗੀ ਨਹੀਂ ਕਰਦੇ।ਇਸ ਗਾਈਡ ਉਹ ਸਾਰੇ ਉਮੀਦਵਾਰ ਸ਼ਾਮਿਲ ਹਨ, ਜਿਹਨਾਂ ਨੇ NYC Votes ਲਈ ਪ੍ਰੋਫਾਈਲ ਜਮ੍ਹਾ ਕਰਾਏ ਸਨ ਅਤੇ ਛਪਣ ਦੇ ਸਮੇਂ ਇਹਨਾਂ ਦੀ ਵੋਟ-ਪਰਚੀ 'ਤੇ ਹੋਣ ਦੀ ਉਮੀਦ ਕੀਤੀ ਜਾਂਦੀ ਹੈ।​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

ਚੋਣ ਬੋਰਡ ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟਾਂ ਪੈਣ ਦੀ ਥਾਂਂ ਦਾ ਪਤਾ ਲਾਉਣ ਲਈ ਆਪਣਾ ਪਤਾ ਭਰੋ।​​ 

ਮੁੱਖ ਤਾਰੀਖ਼ਾਂ​​ 

  • ਪਤੇ ਵਿੱਚ ਬਦਲਾਅ ਦੀ ਅੰਤਮ-ਤਾਰੀਖ਼ (ਜੂਨ ਦੀਆਂ ਪ੍ਰਮੁੱਖ ਚੋਣਾਂ)​​ 

    ਸੋਮਵਾਰ, 8 ਜੂਨ, 2026​​ 
  • ਅਗਾਊਂ ਵੋਟਿੰਗ ਮਿਆਦ (ਜੂਨ ਦੀਆਂ ਪ੍ਰਮੁੱਖ ਚੋਣਾਂ)​​ 

    ਸ਼ਨਿਚਰਵਾਰ, 13 ਜੂਨ, 2026 - ਐਤਵਾਰ, 21 ਜੂਨ, 2026​​ 
  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ - ਵਿਅਕਤੀਗਤ​​ 

    ਸੋਮਵਾਰ, 22 ਜੂਨ, 2026​​ 
  • ਡਾਕ ਵੋਟ-ਪਰਚੀ ਪੋਸਟਮਾਰਕ ਕਰਨ ਦੀ ਅੰਤਮ-ਤਾਰੀਖ਼​​ 

    ਮੰਗਲਵਾਰ, 23 ਜੂਨ, 2026​​