Voter Guide Coming Soon: Meet the candidates and see the offices on the ballot in June's Primary Election.​​ 

ਤੁਹਾਡੀ ਵੋਟ-ਪਰਚੀ 'ਤੇ ਉਮੀਦਵਾਰ​​ 

ਆਪਣੀ ਵੋਟ-ਪਰਚੀ 'ਤੇ ਉਮੀਦਵਾਰ ਵੇਖਣ ਲਈ ਆਪਣਾ ਪਤਾ ਭਰੋ।​​ 

ਇਸ ਜੂਨ ਵਿੱਚ ਵੋਟ-ਪਰਚੀ 'ਤੇ ਸਿਟੀ ਕੌਂਸਲ ਦੇ ਸਾਰੇ ਮੁਕਾਬਲਿਆਂ ਦੀ ਸੂਚੀ ਵੇਖੋ।​​ 

ਜੂਨ 2023 ਦੇ ਮੁਕਾਬਲੇ ਵੇਖੋ​​ 

ਇਹ ਤਰਜੀਹੀ ਚੋਣ ਹੈ​​ 

NYC ਸਿਟੀ ਕੌਂਸਲ ਵਰਗੇ ਸ਼ਹਿਰੀ ਦਫ਼ਤਰਾਂ ਲਈ ਪ੍ਰਮੁੱਖ ਚੋਣਾਂ ਵਿੱਚ ਤਰਜੀਹੀ ਵੋਟਿੰਗ ਦੀ ਵਰਤੋਂ ਕਰਦੀ ਹੈ। ਤਰਜੀਹੀ ਵੋਟਿੰਗ ਨਾਲ, ਸਿਰਫ਼ ਇੱਕ ਉਮੀਦਵਾਰ ਨੂੰ ਚੁਣਨ ਦੀ ਥਾਂ, ਤਰਜੀਹੀ ਤਰਤੀਬ ਵਿੱਚ ਤੁਸੀਂ ਪੰਜ ਉਮੀਦਵਾਰਾਂ ਤੱਕ ਨੂੰ ਰੈਂਕ ਦੇ ਸਕਦੇ ਹੋ।​​ 

ਤਰਜੀਹੀ ਵੋਟਿੰਗ ਬਾਰੇ ਹੋਰ ਜਾਣੋ​​ 

ਵੋਟਰ ਗਾਈਡ ਬਾਰੇ​​ 

ਇਹ NYC ਦੀਆਂ ਅਧਿਕਾਰਤ ਜੂਨ 2023 ਦੀਆਂ ਪ੍ਰਮੁੱਖ ਚੋਣਾਂ ਦੀ ਵੋਟਰ ਗਾਈਡ ਦਾ ਡਿਜੀਟਲ ਅਨੁਵਾਦ ਹੈ। ਇਸ ਗਾਈਡ ਵਿਚਲੇ ਪ੍ਰੋਫ਼ਾਈਲ ਅਤੇ ਫੋਟੋਆਂ ਉਮੀਦਵਾਰਾਂ ਵਲੋਂ NYC Votes ਵਿੱਚ ਜਮ੍ਹਾ ਕਰਾਈਆਂ ਗਈਆਂ ਸਨ, ਉਹਨਾਂ ਸਾਰਿਆਂ ਨੇ ਪੁਸ਼ਟੀ ਕੀਤੀ ਹੈ ਕਿ ਦਿੱਤੀ ਗਈ ਜਾਣਕਾਰੀ ਉਹਨਾਂ ਦੀ ਬਿਹਤਰ ਜਾਣਕਾਰੀ ਅਨੁਸਾਰ ਸਹੀ ਹੈ। ਉਮੀਦਵਾਰ ਦੇ ਬਿਆਨਾਂ ਵਿੱਚ ਪ੍ਰਗਟਾਏ ਗਏ ਵਿਚਾਰ NYC Votes ਦੀ ਨੁਮਾਇੰਦਗੀ ਨਹੀਂ ਕਰਦੇ। ਇਸ ਗਾਈਡ ਉਹ ਸਾਰੇ ਉਮੀਦਵਾਰ ਸ਼ਾਮਿਲ ਹਨ, ਜਿਹਨਾਂ ਨੇ NYC Votes ਲਈ ਪ੍ਰੋਫਾਈਲ ਜਮ੍ਹਾ ਕਰਾਏ ਸਨ ਅਤੇ ਛਪਣ ਦੇ ਸਮੇਂ ਇਹਨਾਂ ਦੀ ਵੋਟ-ਪਰਚੀ 'ਤੇ ਹੋਣ ਦੀ ਉਮੀਦ ਕੀਤੀ ਜਾਂਦੀ ਹੈ।​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

ਚੋਣ ਬੋਰਡ ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟਾਂ ਪੈਣ ਦੀ ਥਾਂਂ ਦਾ ਪਤਾ ਲਾਉਣ ਲਈ ਆਪਣਾ ਪਤਾ ਭਰੋ।​​ 

ਮੁੱਖ ਤਾਰੀਖ਼ਾਂ​​ 

  • ਪਤੇ ਵਿੱਚ ਬਦਲਾਅ ਦੀ ਅੰਤਮ-ਤਾਰੀਖ਼ (ਜੂਨ ਦੀਆਂ ਪ੍ਰਮੁੱਖ ਚੋਣਾਂ)​​ 

    ਸੋਮਵਾਰ, 8 ਜੂਨ, 2026​​ 
  • ਅਗਾਊਂ ਵੋਟਿੰਗ ਮਿਆਦ (ਜੂਨ ਦੀਆਂ ਪ੍ਰਮੁੱਖ ਚੋਣਾਂ)​​ 

    ਸ਼ਨਿਚਰਵਾਰ, 13 ਜੂਨ, 2026 - ਐਤਵਾਰ, 21 ਜੂਨ, 2026​​ 
  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ - ਵਿਅਕਤੀਗਤ​​ 

    ਸੋਮਵਾਰ, 22 ਜੂਨ, 2026​​ 
  • ਡਾਕ ਵੋਟ-ਪਰਚੀ ਪੋਸਟਮਾਰਕ ਕਰਨ ਦੀ ਅੰਤਮ-ਤਾਰੀਖ਼​​ 

    ਮੰਗਲਵਾਰ, 23 ਜੂਨ, 2026​​