NYC ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ ਬਾਰੇ​​ ​

ਨਿਊਯਾਰਕ ਸ਼ਹਿਰ ਦਾ ਕੈਮਪੇਨ ਫਾਇਨਾਂਸ ਬੋਰਡ ਦਾ ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ, ਹਰ $8 ਨੂੰ ਇੱਕ ਸਥਾਨਕ ਦਾਨੀ ਤੋਂ $1 ਤੱਕ ਦੀ ਸਿਟੀ ਫ਼ੰਡਿੰਗ ਨਾਲ ਮਿਲਦਾ ਹੈ, ਜੋ ਸ਼ਹਿਰ ਦੇ ਉਮੀਦਵਾਰਾਂ ਨੂੰ ਖ਼ਾਸ ਹਿੱਤਾਂ ਦੀ ਬਜਾਇ ਆਪਣੇ ਭਾਈਚਾਰਿਆਂ 'ਤੇ ਧਿਆਨ ਕੇਂਦਰਿਤ ਕਰਨ ਲਈ ਉਤਸਾਹਿਤ ਕਰਦਾ ਹੈ।​​ ​

NYC ਮੈਚਿੰਗ ਫ਼ੰਡਾਂ ਬਾਰੇ ਹੋਰ ਜਾਣੋ​​ ​

ਬਾਹਰੀ ਲਿੰਕ​​ ​

ਮੇਰੀ ਚੋਣ ਵਾਲ਼ੀ ਥਾਂ ਲੱਭੋ​​ ​

2021 ਪ੍ਰਮੁੱਖ ਚੋਣਾਂ ਵਿੱਚ ਤਰਜੀਹੀ ਵੋਟਿੰਗ ਸ਼ੁਰੂ ਕੀਤੀ ਗਈ ਹੈ। ਇਹ ਪਤਾ ਲਾਉਣ ਵਿੱਚ ਤੁਹਾਡੀ ਮਦਦ ਕਰਨ ਲਈ ਸਾਡੇ ਇੰਟਰਐਕਟਿਵ ਟੂਲ ਦੀ ਵਰਤੋਂ ਕਰੋ ਕਿ ਤੁਸੀਂ ਚੋਣ-ਦਿਵਸ 'ਤੇ ਕਿਸ ਨੂੰ ਵੋਟ ਪਾਉਣਾ ਚਾਹੁੰਦੇ ਹੋ।​​ ​

ਮੁੱਖ ਤਾਰੀਖ਼ਾਂ​​ ​

  • Post-Election Hearing​​ ​

    ਵੀਰਵਾਰ, 10 ਦਸੰਬਰ, 2026​​ ​