ਤੁਹਾਡੀ ਵੋਟ-ਪਰਚੀ 'ਤੇ ਉਮੀਦਵਾਰ

ਆਪਣੀ ਵੋਟ-ਪਰਚੀ 'ਤੇ ਉਮੀਦਵਾਰ ਵੇਖਣ ਲਈ ਆਪਣਾ ਪਤਾ ਭਰੋ।

ਇਸ ਅਪ੍ਰੈਲ ਵਿੱਚ ਵੋਟ-ਪਰਚੀ 'ਤੇ ਮੁਕਾਬਲਿਆਂ ਦੀ ਸੂਚੀ ਵੇਖੋ।

2024 ਦੇ ਰਾਸ਼ਟਰਪਤੀ ਦੀ ਪ੍ਰਾਇਮਰੀ ਦੇ ਮੁਕਾਬਲੇ ਵੇਖੋ

ਵੋਟਰ ਗਾਈਡ ਬਾਰੇ

ਇਹ NYC ਦੀ ਅਧਿਕਾਰਤ 2024 ਦੀਆਂ ਰਾਸ਼ਟਰਪਤੀ ਦੀਆਂ ਪ੍ਰਮੁੱਖ ਚੋਣਾਂ ਦੀ ਵੋਟਰ ਗਾਈਡ ਦਾ ਡਿਜੀਟਲ ਅਨੁਵਾਦ ਹੈ। ਇਸ ਗਾਈਡ ਵਿਚ ਦਿੱਤੇ ਗਏ ਪ੍ਰੋਫ਼ਾਈਲ ਅਤੇ ਫੋਟੋਆਂ ਉਮੀਦਵਾਰਾਂ ਨੇ ਚੋਣ-ਪ੍ਰਚਾਰ ਸਬੰਧੀ ਫ਼ਾਇਨਾਂਸ ਬੋਰਡ (Campaign Finance Board) ਦੇ ਸਪੁਰਦ ਕੀਤੀਆਂ ਸਨ, ਜਿਹਨਾਂਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਦੀ ਜਾਣਕਾਰੀ ਅਨੁਸਾਰ ਦਿੱਤੀ ਗਈ ਜਾਣਕਾਰੀ ਸਹੀ ਹੈ। ਉਮੀਦਵਾਰ ਦੀਆਂ ਸਟੇਟਮੈਂਟਾਂ ਵਿੱਚ ਪ੍ਰਗਟਾਏ ਗਏ ਵਿਚਾਰ ਚੋਣ-ਪ੍ਰਚਾਰ ਸਬੰਧੀ ਫ਼ਾਇਨਾਂਸ ਬੋਰਡ ਵਿੱਚ ਉਹਨਾਂ ਦੀ ਨੁਮਾਇੰਦਗੀ ਨਹੀਂ ਕਰਦੇ। ਇਸ ਗਾਈਡ ਵਿੱਚ ਉਹ ਸਾਰੇ ਉਮੀਦਵਾਰ ਸ਼ਾਮਿਲ ਹਨ, ਜਿਹਨਾਂ ਦੀ ਇਸ ਪਬਲਿਕੇਸ਼ਨ ਦੀ ਛਪਾਈ ਸਮੇਂ ਵੋਟ-ਪਰਚੀ 'ਤੇ ਹੋਣ ਦੀ ਸੰਭਾਵਨਾ ਹੈ।

ਮੇਰੀ ਚੋਣ ਵਾਲ਼ੀ ਥਾਂ ਲੱਭੋ

ਮੇਰੀ ਚੋਣ ਵਾਲ਼ੀ ਥਾਂ ਲੱਭੋ

ਚੋਣ ਬੋਰਡ (Board of Elections) ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ।

ਮੇਰੀ ਚੋਣ ਵਾਲ਼ੀ ਥਾਂ ਲੱਭੋ