ਤੁਹਾਡੀ ਵੋਟ-ਪਰਚੀ 'ਤੇ ਉਮੀਦਵਾਰ

ਆਪਣੀ ਵੋਟ-ਪਰਚੀ 'ਤੇ ਉਮੀਦਵਾਰ ਵੇਖਣ ਲਈ ਆਪਣਾ ਪਤਾ ਭਰੋ।

ਇਸ ਜੂਨ ਵਿੱਚ ਵੋਟ-ਪਰਚੀਰਚੀ 'ਤੇ ਮੁਕਾਬਲਿਆਂ ਦੀ ਸੂਚੀ ਵੇਖੋ।

2024 ਸਟੇਟ ਅਤੇ ਫ਼ੈਡਰਲ ਪ੍ਰਾਇਮਰੀ ਮੁਕਾਬਲੇ ਵੇਖੋ

ਵੋਟਰ ਗਾਈਡ ਬਾਰੇ

ਇਹ NYC ਦੀਆਂ ਅਧਿਕਾਰਤ 2024 ਦੀਆਂ ਪ੍ਰਮੁੱਖ ਚੋਣਾਂ ਦੀ ਵੋਟਰ ਗਾਈਡ ਦਾ ਡਿਜੀਟਲ ਅਨੁਵਾਦ ਹੈ। ਇਸ ਗਾਈਡ ਵਿਚ ਦਿੱਤੇ ਗਏ ਪ੍ਰੋਫ਼ਾਈਲ ਅਤੇ ਫੋਟੋਆਂ ਉਮੀਦਵਾਰਾਂ ਨੇ ਚੋਣ-ਪ੍ਰਚਾਰ ਸਬੰਧੀ ਫ਼ਾਇਨਾਂਸ ਬੋਰਡ (Campaign Finance Board) ਦੇ ਸਪੁਰਦ ਕੀਤੀਆਂ ਸਨ, ਜਿਹਨਾਂਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਦੀ ਜਾਣਕਾਰੀ ਅਨੁਸਾਰ ਦਿੱਤੀ ਗਈ ਜਾਣਕਾਰੀ ਸਹੀ ਹੈ। ਉਮੀਦਵਾਰ ਦੀਆਂ ਸਟੇਟਮੈਂਟਾਂ ਵਿੱਚ ਪ੍ਰਗਟਾਏ ਗਏ ਵਿਚਾਰ ਚੋਣ-ਪ੍ਰਚਾਰ ਸਬੰਧੀ ਫ਼ਾਇਨਾਂਸ ਬੋਰਡ ਵਿੱਚ ਉਹਨਾਂ ਦੀ ਨੁਮਾਇੰਦਗੀ ਨਹੀਂ ਕਰਦੇ। ਇਸ ਗਾਈਡ ਵਿੱਚ ਉਹ ਸਾਰੇ ਉਮੀਦਵਾਰ ਸ਼ਾਮਿਲ ਹਨ, ਜਿਹਨਾਂ ਦੀ ਇਸ ਪਬਲਿਕੇਸ਼ਨ ਦੀ ਛਪਾਈ ਸਮੇਂ ਵੋਟ-ਪਰਚੀ 'ਤੇ ਹੋਣ ਦੀ ਸੰਭਾਵਨਾ ਹੈ।

ਮੇਰੀ ਚੋਣ ਵਾਲ਼ੀ ਥਾਂ ਲੱਭੋ

ਮੇਰੀ ਚੋਣ ਵਾਲ਼ੀ ਥਾਂ ਲੱਭੋ

ਚੋਣ ਬੋਰਡ (Board of Elections) ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ।

ਮੇਰੀ ਚੋਣ ਵਾਲ਼ੀ ਥਾਂ ਲੱਭੋ