ਤੁਹਾਡੀ ਵੋਟ-ਪਰਚੀ 'ਤੇ ਉਮੀਦਵਾਰ

ਮੇਅਰ, ਸਰਕਾਰੀ ਵਕੀਲ, ਕੰਪਟ੍ਰੋਲਰ, ਬਰੋ ਦਾ ਪ੍ਰਧਾਨ/ਮੁਖੀ ਅਤੇ ਸਿਟੀ ਕੌਂਸਲ ਵਰਗੇ ਸ਼ਹਿਰੀ ਦਫ਼ਤਰਾਂ ਲਈ ਆਪਣੀ ਵੋਟ-ਪਰਚੀ 'ਤੇ ਉਮੀਦਵਾਰਾਂ ਦਾ ਪਤਾ ਲਾਉਣ ਲਈ ਆਪਣਾ ਪਤਾ ਭਰੋ।

ਇਸ ਮਾਰਚ ਵਿੱਚ ਵੋਟ-ਪਰਚੀ 'ਤੇ ਮੁਕਾਬਲਿਆਂ ਦੀ ਸੂਚੀ ਵੇਖੋ।

2025 ਸਿਟੀ ਕੌਂਸਲ ਡਿਸਟ੍ਰਿਕਟ 44 ਵਿਸ਼ੇਸ਼ ਚੋਣਵੋਟਰ ਗਾਈਡ ਬਾਰੇ

ਇਹ NYC ਦੀ ਅਖ਼ਤਿਆਰਪ੍ਰਾਪਤ ਮਾਰਚ 2025 ਦੀ ਵਿਸ਼ੇਸ਼ ਚੋਣ ਬਾਰੇ ਵੋਟਰ ਗਾਈਡ ਦਾ ਡਿਜੀਟਲ ਅਨੁਵਾਦ ਹੈ। ਇਸ ਗਾਈਡ ਵਿਚਲੇ ਜਿਹੜੇ ਪ੍ਰੋਫ਼ਾਈਲ ਅਤੇ ਫੋਟੋਆਂ ਉਮੀਦਵਾਰਾਂ ਵਲੋਂ ਚੋਣ-ਪ੍ਰਚਾਰ ਬਾਰੇ ਫ਼ਾਇਨਾਂਸ ਬੋਰਡ ਵਿਚ ਜਮ੍ਹਾ ਕਰਾਈਆ ਗਈਆਂ ਸੀ, ਉਹਨਾਂ ਸਾਰਿਆਂ ਨੇ ਪੁਸ਼ਟੀ ਕੀਤੀ ਹੈ ਕਿ ਉਹਨਾਂ ਦੀ ਬਿਹਤਰੀਨ ਜਾਣਕਾਰੀ ਅਨੁਸਾਰ ਮੁਹੱਈਆ ਕਰਾਈ ਗਈ ਜਾਣਕਾਰੀ ਬਿਲਕੁਲ ਠੀਕ ਹੈ। ਉਮੀਦਵਾਰ ਦੇ ਬਿਆਨਾਂ ਵਿੱਚ ਦਰਸਾਏ ਗਏ ਵਿਚਾਰ ਚੋਣ-ਪ੍ਰਚਾਰ ਬਾਰੇ ਫ਼ਾਇਨਾਂਸ ਦੀ ਨੁਮਾਇੰਦਗੀ ਨਹੀਂ ਕਰਦੇ। ਇਸ ਗਾਈਡ ਵਿੱਚ ਉਹਨਾਂ ਸਾਰੇ ਉਮੀਦਵਾਰਾਂ ਦੀ ਸੂਚੀ ਦਿੱਤੀ ਗਈ ਹੈ, ਛਪਾਈ ਸਮੇਂ ਜਿਹਨਾਂ ਦਾ ਨਾਂ ਵੋਟ-ਪਰਚੀ 'ਤੇ ਹੋਣ ਦੀ ਉਮੀਦ ਕੀਤੀ ਜਾਂਦੀ ਹੈ।

ਬਾਹਰੀ ਲਿੰਕ

ਮੇਰੀ ਚੋਣ ਵਾਲ਼ੀ ਥਾਂ ਲੱਭੋ

ਚੋਣ ਬੋਰਡ (Board of Elections) ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ।

ਮੇਰੀ ਚੋਣ ਵਾਲ਼ੀ ਥਾਂ ਲੱਭੋ