ਸਾਡਾ ਭਵਿੱਖ ਵੋਟ-ਪਰਚੀ 'ਤੇ ਟਿਕਿਆ ਹੋਇਆ ਹੈ​​ 

ਇਸ ਮਾਰਚ ਵਿੱਚ ਸਿਟੀ ਕੌਂਸਲ ਲਈ ਹੋਣ ਵਾਲੇ ਮੁਕਾਬਲਿਆਂ ਲਈ ਵੋਟ-ਪਰਚੀ ਦੀ ਸੂਚੀ ਹੇਠਾਂ ਦਿੱਤੀ ਗਈ ਹੈ। ਉਮੀਦਵਾਰਾਂ ਨੂੰ ਮਿਲਣ ਲਈ ਹੇਠਾਂ ਦਿੱਤੇ ਮੁਕਾਬਲੇ 'ਤੇ ਕਲਿਕ ਕਰੋ।​​ 

ਆਪਣੀ ਸਿਟੀ ਕੌਂਸਲ ਡਿਸਟ੍ਰਿਕਟ ਦਾ ਪਤਾ ਲਾਓ​​ 

ਇੱਕ ਮੁਕਾਬਲਾ ਚੁਣੋ​​ 

ਇਹ ਤਰਜੀਹੀ ਚੋਣ ਹੈ​​ 

NYC ਸਿਟੀ ਕੌਂਸਲ ਵਰਗੇ ਸ਼ਹਿਰੀ ਦਫ਼ਤਰਾਂ ਲਈ ਵਿਸ਼ੇਸ਼ ਚੋਣਾਂ ਵਿੱਚ ਤਰਜੀਹੀ ਵੋਟਿੰਗ ਦੀ ਵਰਤੋਂ ਕਰਦੀ ਹੈ। ਤਰਜੀਹੀ ਵੋਟਿੰਗ ਨਾਲ, ਸਿਰਫ਼ ਇੱਕ ਉਮੀਦਵਾਰ ਨੂੰ ਚੁਣਨ ਦੀ ਥਾਂ, ਤਰਜੀਹੀ ਤਰਤੀਬ ਵਿੱਚ ਤੁਸੀਂ ਪੰਜ ਉਮੀਦਵਾਰਾਂ ਤੱਕ ਨੂੰ ਰੈਂਕ ਦੇ ਸਕਦੇ ਹੋ।​​ 

ਤਰਜੀਹੀ ਵੋਟਿੰਗ ਬਾਰੇ ਹੋਰ ਜਾਣੋ​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

ਚੋਣ ਬੋਰਡ ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟਾਂ ਪੈਣ ਦੀ ਥਾਂਂ ਦਾ ਪਤਾ ਲਾਉਣ ਲਈ ਆਪਣਾ ਪਤਾ ਭਰੋ।​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

ਮੁੱਖ ਤਾਰੀਖ਼ਾਂ​​ 

  • ਰਾਸ਼ਟਰੀ ਵੋਟਰ ਰਜਿਸਟ੍ਰੇਸ਼ਨ ਦਿਵਸ​​ 

    ਮੰਗਲਵਾਰ, 16 ਸਿਤੰਬਰ, 2025​​ 
  • ਪਤੇ ਵਿੱਚ ਬਦਲਾਅ ਦੀ ਅੰਤਮ ਤਾਰੀਖ਼​​ 

    ਸੋਮਵਾਰ, 20 ਅਕਤੂਬਰ, 2025​​ 
  • ਅਗਾਊਂ ਵੋਟਿੰਗ | ਆਮ ਚੋਣਾਂ​​ 

    ਸ਼ਨਿਚਰਵਾਰ, 25 ਅਕਤੂਬਰ, 2025 - ਐਤਵਾਰ, 2 ਨਵੰਬਰ, 2025​​ 
  • ਵੋਟਰ ਰਜਿਸਟ੍ਰੇਸ਼ਨ ਦੀ ਅੰਤਮ-ਤਾਰੀਖ਼​​ 

    ਸ਼ਨਿਚਰਵਾਰ, 25 ਅਕਤੂਬਰ, 2025​​