ਵਿਸ਼ੇਸ਼ ਚੋਣ ਅਲਰਟ: ਸੈਨੇਟ ਡਿਸਟ੍ਰਿਕਟ 47 (ਮੈਨਹਟਨ), ਵਿਧਾਨ-ਸਭਾ ਡਿਸਟ੍ਰਿਕਟ 74 (ਮੈਨਹਟਨ), ਵਿਧਾਨ-ਸਭਾ ਡਿਸਟ੍ਰਿਕਟ 36 (ਕੁਈਨਜ਼)। ਆਪਣੀ ਵੋਟਾਂ ਪੈਣ ਦੀ ਥਾਂ ਦਾ ਪਤਾ ਲਗਾਓ।​​ 

NYC ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ ਬਾਰੇ​​ 

ਨਿਊਯਾਰਕ ਸ਼ਹਿਰ ਦਾ ਕੈਮਪੇਨ ਫਾਇਨਾਂਸ ਬੋਰਡ ਦਾ ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ, ਹਰ $8 ਨੂੰ ਇੱਕ ਸਥਾਨਕ ਦਾਨੀ ਤੋਂ $1 ਤੱਕ ਦੀ ਸਿਟੀ ਫ਼ੰਡਿੰਗ ਨਾਲ ਮਿਲਦਾ ਹੈ, ਜੋ ਸ਼ਹਿਰ ਦੇ ਉਮੀਦਵਾਰਾਂ ਨੂੰ ਖ਼ਾਸ ਹਿੱਤਾਂ ਦੀ ਬਜਾਇ ਆਪਣੇ ਭਾਈਚਾਰਿਆਂ 'ਤੇ ਧਿਆਨ ਕੇਂਦਰਿਤ ਕਰਨ ਲਈ ਉਤਸਾਹਿਤ ਕਰਦਾ ਹੈ।​​ 

NYC ਮੈਚਿੰਗ ਫ਼ੰਡਾਂ ਬਾਰੇ ਹੋਰ ਜਾਣੋ​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

ਚੋਣਾਂ ਬਾਰੇ ਬੋਰਡ (The Board of Elections) ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲ਼ੀ ਥਾਂ ਲੱਭਣ ਲਈ ਆਪਣਾ ਪਤਾ ਭਰੋ।​​ 

ਮੁੱਖ ਤਾਰੀਖ਼ਾਂ​​ 

  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ (ਵਿਅਕਤੀਗਤ)​​ 

    ਸੋਮਵਾਰ, 2 ਫ਼ਰਵਰੀ, 2026​​ 
  • ਵਿਸ਼ੇਸ਼ ਚੋਣ ਦਿਹਾੜਾ​​ 

    ਮੰਗਲਵਾਰ, 3 ਫ਼ਰਵਰੀ, 2026​​