ਤੁਹਾਡੀ ਵੋਟ-ਪਰਚੀ 'ਤੇ ਉਮੀਦਵਾਰ

ਮੇਅਰ, ਸਰਕਾਰੀ ਵਕੀਲ, ਕੰਪਟ੍ਰੋਲਰ, ਬਰੋ ਦਾ ਪ੍ਰਧਾਨ/ਮੁਖੀ ਅਤੇ ਸਿਟੀ ਕੌਂਸਲ ਵਰਗੇ ਸ਼ਹਿਰੀ ਦਫ਼ਤਰਾਂ ਲਈ ਆਪਣੀ ਵੋਟ-ਪਰਚੀ 'ਤੇ ਉਮੀਦਵਾਰਾਂ ਦਾ ਪਤਾ ਲਾਉਣ ਲਈ ਆਪਣਾ ਪਤਾ ਭਰੋ।

ਇਸ ਅਪ੍ਰੈਲ ਵਿੱਚ ਵੋਟ-ਪਰਚੀ 'ਤੇ ਮੁਕਾਬਲਿਆਂ ਦੀ ਸੂਚੀ ਵੇਖੋ।

2025 ਸਿਟੀ ਕੌਂਸਲ ਡਿਸਟ੍ਰਿਕਟ 51 ਵਿਸ਼ੇਸ਼ ਚੋਣਵੋਟਰ ਗਾਈਡ ਬਾਰੇ

ਇਹ NYC ਦੀ ਅਪ੍ਰੈਲ 2025 ਦੀ ਵਿਸ਼ੇਸ਼ ਚੋਣ ਬਾਰੇ ਵੋਟਰ ਗਾਈਡ ਦਾ ਸਰਕਾਰੀ ਡਿਜੀਟਲ ਅਨੁਵਾਦ ਹੈ। ਇਸ ਗਾਈਡ ਵਿੱਚ ਸ਼ਾਮਲ ਪ੍ਰੋਫ਼ਾਈਲ ਅਤੇ ਫੋਟੋਆਂ ਉਮੀਦਵਾਰਾਂ ਵਲੋਂ ਚੋਣ-ਪ੍ਰਚਾਰ ਬਾਰੇ ਫ਼ਾਇਨਾਂਸ ਬੋਰਡ ਕੋਲ ਜਮ੍ਹਾ ਕਰਵਾਈਆਂ ਗਈਆਂ ਸਨ ਅਤੇ ਇਹਨਾਂ ਸਾਰਿਆਂ ਨੇ ਪੁਸ਼ਟੀ ਕੀਤੀ ਹੈ ਕਿ ਉਹਨਾਂ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਉਹਨਾਂ ਦੇ ਸਰਵੋਤਮ ਗਿਆਨ ਮੁਤਾਬਕ ਬਿਲਕੁਲ ਸਹੀ ਹੈ। ਉਮੀਦਵਾਰ ਦੇ ਬਿਆਨਾਂ ਵਿੱਚ ਦਰਸਾਏ ਗਏ ਵਿਚਾਰ ਚੋਣ-ਪ੍ਰਚਾਰ ਬਾਰੇ ਫ਼ਾਇਨਾਂਸ ਬੋਰਡ ਦੀ ਨੁਮਾਇੰਦਗੀ ਨਹੀਂ ਕਰਦੇ। ਇਸ ਗਾਈਡ ਵਿੱਚ ਉਹਨਾਂ ਸਾਰੇ ਉਮੀਦਵਾਰਾਂ ਦੀ ਸੂਚੀ ਦਿੱਤੀ ਗਈ ਹੈ, ਜਿਹਨਾਂ ਦੇ ਨਾਂ ਦੀ ਪ੍ਰਕਾਸ਼ਨ ਸਮੇਂ ਵੋਟ-ਪਰਚੀ 'ਤੇ ਹੋਣ ਦੀ ਉਮੀਦ ਕੀਤੀ ਜਾਂਦੀ ਹੈ।

ਬਾਹਰੀ ਲਿੰਕ

ਮੇਰੀ ਚੋਣ ਵਾਲ਼ੀ ਥਾਂ ਲੱਭੋ

ਚੋਣ ਬੋਰਡ (Board of Elections) ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ।

ਮੇਰੀ ਚੋਣ ਵਾਲ਼ੀ ਥਾਂ ਲੱਭੋ