ਸਿਟੀ ਕੌਂਸਲ ਕੀ ਕਰਦੀ ਹੈ?

ਸਿਟੀ ਕੌਂਸਲ, ਨਿਊਯਾੱਰਕ ਸਿਟੀ ਦੀ ਸਰਕਾਰ ਦੀ ਵਿਧਾਨਕ ਜਾਂ ਕਾਨੂੰਨ ਬਣਾਉਣ ਵਾਲੀ ਬ੍ਰਾਂਚ ਹੈ। ਕੌਂਸਲ ਮੈਂਬਰ ਬਿਲ ਪੇਸ਼ ਕਰਦੇ ਹਨ ਅਤੇ ਵੋਟ ਦਿੰਦੇ ਹਨ, ਸਿਟੀ ਦੇ ਬਜਟ ਬਾਰੇ ਗੱਲਬਾਤ ਕਰਦੇ ਅਤੇ ਮੰਜ਼ੂਰੀ ਦਿੰਦੇ ਹਨ, ਸਿਟੀ ਏਜੰਸੀਆਂ ਦੀ ਨਿਗਰਾਨੀ ਕਰਦੇ ਹਨ, ਅਤੇ ਜ਼ਮੀਨ ਦੀ ਵਰਤੋਂ ਬਾਰੇ ਫ਼ੈੈਸਲੇ ਲੈਂਦੇ ਹਨ।

ਸਿਟੀ ਕੌਂਸਲ ਬਾਰੇ ਹੋਰ ਜਾਣੋ

ਸਿਟੀ ਕੌਂਸਲ ਡਿਸਟ੍ਰਿਕਟ 51 ਉਮੀਦਵਾਰ

ਵਿਸ਼ੇਸ਼ ਚੋਣ ਵਿੱਚ ਵੋਟ ਪਾਉਣ ਲਈ ਤੁਹਾਨੂੰ ਸਿਟੀ ਕੌਂਸਲ ਡਿਸਟ੍ਰਿਕਟ 51 ਵਿੱਚ ਰਜਿਸਟ੍ਰੇਸ਼ਨ ਜ਼ਰੂਰ ਕਰਾਉਣੀ ਚਾਹੀਦੀ ਹੈ।

ਆਪਣੀ ਪਾਰਟੀ ਦੀ ਮਾਨਤਾ ਦਾ ਪਤਾ ਲਾਓ

ਇਹ ਤਰਜੀਹੀ ਚੋਣ ਹੈ

NYC ਸਿਟੀ ਕੌਂਸਲ ਵਰਗੇ ਸ਼ਹਿਰੀ ਦਫ਼ਤਰਾਂ ਲਈ ਵਿਸ਼ੇਸ਼ ਚੋਣਾਂ ਵਿੱਚ ਤਰਜੀਹੀ ਵੋਟਿੰਗ ਦੀ ਵਰਤੋਂ ਕਰਦੀ ਹੈ। ਤਰਜੀਹੀ ਵੋਟਿੰਗ ਨਾਲ, ਸਿਰਫ਼ ਇੱਕ ਉਮੀਦਵਾਰ ਨੂੰ ਚੁਣਨ ਦੀ ਥਾਂ, ਤਰਜੀਹੀ ਤਰਤੀਬ ਵਿੱਚ ਤੁਸੀਂ ਪੰਜ ਉਮੀਦਵਾਰਾਂ ਤੱਕ ਨੂੰ ਰੈਂਕ ਦੇ ਸਕਦੇ ਹੋ। 

ਤਰਜੀਹੀ ਵੋਟਿੰਗ ਬਾਰੇ ਹੋਰ ਜਾਣੋ

NYC ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ ਬਾਰੇ

ਨਿਊਯਾਰਕ ਸ਼ਹਿਰ ਦਾ ਕੈਮਪੇਨ ਫਾਇਨਾਂਸ ਬੋਰਡ ਦਾ ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ, ਹਰ $8 ਨੂੰ ਇੱਕ ਸਥਾਨਕ ਦਾਨੀ ਤੋਂ $1 ਤੱਕ ਦੀ ਸਿਟੀ ਫ਼ੰਡਿੰਗ ਨਾਲ ਮਿਲਦਾ ਹੈ, ਜੋ ਸ਼ਹਿਰ ਦੇ ਉਮੀਦਵਾਰਾਂ ਨੂੰ ਖ਼ਾਸ ਹਿੱਤਾਂ ਦੀ ਬਜਾਇ ਆਪਣੇ ਭਾਈਚਾਰਿਆਂ 'ਤੇ ਧਿਆਨ ਕੇਂਦਰਿਤ ਕਰਨ ਲਈ ਉਤਸਾਹਿਤ ਕਰਦਾ ਹੈ।

NYC ਮੈਚਿੰਗ ਫ਼ੰਡਾਂ ਬਾਰੇ ਹੋਰ ਜਾਣੋ

ਬਾਹਰੀ ਲਿੰਕ

ਮੇਰੀ ਚੋਣ ਵਾਲ਼ੀ ਥਾਂ ਲੱਭੋ

ਚੋਣ ਬੋਰਡ ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟਾਂ ਪੈਣ ਦੀ ਥਾਂਂ ਦਾ ਪਤਾ ਲਾਉਣ ਲਈ ਆਪਣਾ ਪਤਾ ਭਰੋ।

ਮੇਰੀ ਚੋਣ ਵਾਲ਼ੀ ਥਾਂ ਲੱਭੋ

ਮੁੱਖ ਤਾਰੀਖ਼ਾਂ

  • ਪਤਾ ਬਦਲਣ ਦੀ ਆਖਰੀ ਮਿਤੀ | ਪ੍ਰਮੁੱਖ ਚੋਣਾਂ

    ਸੋਮਵਾਰ, 9 ਜੂਨ, 2025
  • ਵੋਟਰ ਰਜਿਸਟ੍ਰੇਸ਼ਨ ਦੀ ਅੰਤਮ-ਤਾਰੀਖ਼ | ਪ੍ਰਮੁੱਖ ਚੋਣਾਂ

    ਸ਼ਨਿਚਰਵਾਰ, 14 ਜੂਨ, 2025
  • ਅਗਾਊਂ ਵੋਟਿੰਗ | ਪ੍ਰਮੁੱਖ ਚੋਣਾਂ

    ਸ਼ਨਿਚਰਵਾਰ, 14 ਜੂਨ, 2025 - ਐਤਵਾਰ, 22 ਜੂਨ, 2025
  • ਪ੍ਰਮੁਖ ਚੋਣ-ਦਿਵਸ

    ਮੰਗਲਵਾਰ, 24 ਜੂਨ, 2025