ਆਪਣੀਆਂ ਵੋਟ-ਪਰਚੀਆਂ ਦਾ ਪਤਾ ਲਾਓ​​ 

ਇਸ ਨਵੰਬਰ ਦੀਆਂ ਆਮ ਚੋਣਾਂ ਲਈ ਆਪਣੀ ਵੋਟ-ਪਰਚੀ 'ਤੇ ਉਮੀਦਵਾਰਾਂ ਦਾ ਪਤਾ ਲਾਉਣ ਲਈ ਆਪਣਾ ਪਤਾ ਭਰੋ।​​ 

See a list of all the races on the ballot this November.​​ 

NOVEMBER 2025 RACES​​ 

ਵੋਟਰ ਗਾਈਡ ਬਾਰੇ​​ 

ਇਹ NYC ਦੀਆਂ ਅਖ਼ਤਿਆਰਪ੍ਰਾਪਤ ਨਵੰਬਰ 2025 ਦੀਆਂ ਆਮ ਚੋਣਾਂ ਦੀ ਵੋਟਰ ਗਾਈਡ ਦਾ ਡਿਜੀਟਲ ਅਨੁਵਾਦ ਹੈ। ਉਮੀਦਵਾਰ ਨੇ NYC Votes ਵਾਸਤੇ ਇਸ ਗਾਈਡ ਲਈ ਪ੍ਰੋਫ਼ਾਈਲਸ ਅਤੇ ਫੋਟੋਆਂ ਜਮ੍ਹਾ ਕਰਾਈਆਂ ਹਨ, ਜਿਹਨਾਂ ਵਿੱਚੋਂ ਸਾਰਿਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਉਹਨਾਂ ਦੀ ਵਧੀਆ ਜਾਣਕਾਰੀ ਅਨੁਸਾਰ ਉਪਲਬਧ ਕਰਾਈ ਗਈ ਜਾਣਕਾਰੀ ਬਿਲਕੁਲ ਸਹੀ ਹੈ।ਉਮੀਦਵਾਰ ਦੀਆਂ ਸਟੇਟਮੈਂਟਾਂ ਵਿੱਚ ਪ੍ਰਗਟਾਏ ਗਏ ਵਿਚਾਰ NYC Votes ਵਿੱਚ ਉਹਨਾਂ ਦੀ ਨੁਮਾਇੰਦਗੀ ਨਹੀਂ ਕਰਦੇ।ਇਸ ਗਾਈਡ ਉਹ ਸਾਰੇ ਉਮੀਦਵਾਰ ਸ਼ਾਮਿਲ ਹਨ, ਜਿਹਨਾਂ ਨੇ NYC Votes ਲਈ ਪ੍ਰੋਫਾਈਲ ਜਮ੍ਹਾ ਕਰਾਏ ਸਨ ਅਤੇ ਛਪਣ ਦੇ ਸਮੇਂ ਇਹਨਾਂ ਦੀ ਵੋਟ-ਪਰਚੀ 'ਤੇ ਹੋਣ ਦੀ ਉਮੀਦ ਕੀਤੀ ਜਾਂਦੀ ਹੈ।​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

ਚੋਣ ਬੋਰਡ (The Board of Elections) ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ।​​