Voter Guide Coming Soon: Meet the candidates and see the offices on the ballot in June's Primary Election.​​ 

ਕੰਪਟ੍ਰੋਲਰ ਦਾ ਕੀ ਕੰਮ ਹੁੰਦਾ ਹੈ?​​ 

ਕੰਪਟ੍ਰੋਲਰ, ਸਿਟੀ ਦੇ ਵਿੱਤ ਦਾ ਪ੍ਰਬੰਧ ਕਰਦਾ ਹੈ ਅਤੇ ਸਿਟੀ ਦੀ ਵਿੱਤੀ ਸਥਿਤੀ ਦੀ ਬਿਹਤਰੀ ਨੂੰ ਯਕੀਨੀ ਬਣਾਉਂਦਾ ਹੈ। ਇਹ ਸਿਟੀ ਏਜੰਸੀਆਂ ਅਤੇ ਇਕਰਾਰਨਾਮਿਆਂ ਦਾ ਆੱਡਿਟ ਕਰਦੇ ਹਨ, ਇਹ ਇਕਰਾਰਨਾਮਿਆਂ ਵਿੱਚ ਹੁੰਦੇ ਸ਼ੋਸ਼ਣ ਦੀ ਰੋਕਥਾਮ ਕਰਦੇ ਹਨ, ਅਤੇ ਬਜਟ, ਸਿਟੀ ਦੇ ਨਿਵੇਸ਼ ਅਤੇ ਬੌਂਡ ਦਾ ਪ੍ਰਬੰਧਣ ਕਰਦੇ ਹਨ।​​ 

ਸਥਾਨਕ ਦਫ਼ਤਰਾਂ ਬਾਰੇ ਹੋਰ ਜਾਣੋ​​ 

ਵੋਟ-ਪਰਚੀ 'ਤੇ ਉਮੀਦਵਾਰ​​ 

NYC ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ ਬਾਰੇ​​ 

ਨਿਊਯਾਰਕ ਸ਼ਹਿਰ ਦਾ ਕੈਮਪੇਨ ਫਾਇਨਾਂਸ ਬੋਰਡ ਦਾ ਮੈਚਿੰਗ ਫ਼ੰਡਾਂ ਸਬੰਧੀ ਪ੍ਰੋਗਰਾਮ, ਹਰ $8 ਨੂੰ ਇੱਕ ਸਥਾਨਕ ਦਾਨੀ ਤੋਂ $1 ਤੱਕ ਦੀ ਸਿਟੀ ਫ਼ੰਡਿੰਗ ਨਾਲ ਮਿਲਦਾ ਹੈ, ਜੋ ਸ਼ਹਿਰ ਦੇ ਉਮੀਦਵਾਰਾਂ ਨੂੰ ਖ਼ਾਸ ਹਿੱਤਾਂ ਦੀ ਬਜਾਇ ਆਪਣੇ ਭਾਈਚਾਰਿਆਂ 'ਤੇ ਧਿਆਨ ਕੇਂਦਰਿਤ ਕਰਨ ਲਈ ਉਤਸਾਹਿਤ ਕਰਦਾ ਹੈ।​​ 

NYC ਮੈਚਿੰਗ ਫ਼ੰਡਾਂ ਬਾਰੇ ਹੋਰ ਜਾਣੋ​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

ਚੋਣ ਬੋਰਡ (The Board of Elections) ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ।​​ 

ਮੁੱਖ ਤਾਰੀਖ਼ਾਂ​​ 

  • ਪਤੇ ਵਿੱਚ ਬਦਲਾਅ ਦੀ ਅੰਤਮ-ਤਾਰੀਖ਼ (ਜੂਨ ਦੀਆਂ ਪ੍ਰਮੁੱਖ ਚੋਣਾਂ)​​ 

    ਸੋਮਵਾਰ, 8 ਜੂਨ, 2026​​ 
  • ਅਗਾਊਂ ਵੋਟਿੰਗ ਮਿਆਦ (ਜੂਨ ਦੀਆਂ ਪ੍ਰਮੁੱਖ ਚੋਣਾਂ)​​ 

    ਸ਼ਨਿਚਰਵਾਰ, 13 ਜੂਨ, 2026 - ਐਤਵਾਰ, 21 ਜੂਨ, 2026​​ 
  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ - ਵਿਅਕਤੀਗਤ​​ 

    ਸੋਮਵਾਰ, 22 ਜੂਨ, 2026​​ 
  • ਡਾਕ ਵੋਟ-ਪਰਚੀ ਪੋਸਟਮਾਰਕ ਕਰਨ ਦੀ ਅੰਤਮ-ਤਾਰੀਖ਼​​ 

    ਮੰਗਲਵਾਰ, 23 ਜੂਨ, 2026​​