Early Voting starts on June 13 for the Primary Election. See who's on the ballot with our Voter Guide.​​ 

ਸਾਡਾ ਭਵਿੱਖ ਵੋਟ-ਪਰਚੀ 'ਤੇ ਟਿਕਿਆ ਹੋਇਆ ਹੈ​​ 

ਹੇਠਾਂ, ਇਸ ਪਤਝੜ ਵਿੱਚ ਵੋਟ-ਪਰਚੀ 'ਤੇ ਮੁਕਾਬਲਿਆਂ ਦੀ ਸੂਚੀ ਦਿੱਤੀ ਗਈ ਹੈ। ਉਮੀਦਵਾਰਾਂ ਬਾਰੇ ਜਾਣਨ ਲਈ, ਹੇਠਾਂ ਦਿੱਤੇ ਮੁਕਾਬਲੇ 'ਤੇ ਕਲਿੱਕ ਕਰੋ।​​ 

ਮੇਰੀ ਕੌਂਸਲ ਡਿਸਟ੍ਰਿਕਟ ਲੱਭੋ​​ 

ਇੱਕ ਮੁਕਾਬਲਾ ਚੁਣੋ​​ 

ਵੋਟ-ਪਰਚੀ 'ਤੇ ਹੋਰ ਦਫ਼ਤਰ​​ 

ਤੁਹਾਡੀ ਸਿਆਸੀ ਪਾਰਟੀ ਅਤੇ ਜਿੱਥੇ ਤੁਸੀਂ ਰਹਿੰਦੇ ਹੋ, ਮੁਤਾਬਕ ਤੁਹਾਡੀ ਵੋਟ-ਪਰਚੀ 'ਤੇ ਹੋਰ ਗੈਰ-ਸਿਟੀ ਦਫ਼ਤਰ ਵੀ ਸ਼ਾਮਲ ਹੋ ਸਕਦੇ ਹਨ:​​ 

  • ਡਿਸਟ੍ਰਿਕਟ ਅਟਾੱਰਨੀ​​ 
  • ਅਦਾਲਤੀ ਸਮਾਗਮ ਲਈ ਡੈਲੀਗੇਟ​​ 
  • ਅਦਾਲਤੀ ਸਮਾਗਮ ਲਈ ਬਦਲਵੇਂ ਡੈਲੀਗੇਟ/ਨੁਮਾਇੰਦਾ​​ 
  • ਕਾਉਂਟੀ ਕਮੇਟੀ​​ 
  • ਡਿਸਟ੍ਰਿਕਟ ਲੀਡਰ​​ 

ਤੁਹਾਡੀ ਵੋਟ-ਪਰਚੀ 'ਤੇ ਮੁਕਾਬਲਾ ਕਰਨ ਵਾਲਿਆਂ ਦੀ ਪੂਰੀ ਸੂਚੀ, ਇਸ ਵਿੱਚ ਉਮੀਦਵਾਰ ਸ਼ਾਮਿਲ ਹੁੰਦੇ ਹਨ, ਦਾ ਪਤਾ ਲਾਉਣ ਲਈ ਤੁਸੀਂ ਚੋਣ ਬੋਰਡ (Board of Elections) ਦੀ ਵੋਟਾਂ ਪੈਣ ਦੀ ਥਾਂ ਦੇ ਲੋਕੇਟਰ ਤੱਕ ਜਾ ਸਕਦੇ ਹੋ ਅਤੇ ਆਪਣਾ ਪਤਾ ਭਰੋ। ਆਪਣਾ ਪਤਾ ਭਰਨ ਤੋਂ ਬਾਅਦ, ਤੁਸੀਂ ਪੇਜ ਦੇ ਸਭ ਤੋਂ ਉੱਪਰ ਦਿੱਤੇ “ਸੈਂਪਲ ਵੋਟ-ਪਰਚੀ ਵੇਖੋ (View Sample Ballot)” 'ਤੇ ਕਲਿੱਕ ਕਰੋ।​​ 

ਚੋਣ ਬੋਰਡ (Board of Elections) ਵੋਟਾਂ ਪੈਣ ਦੀ ਥਾਂ ਦੇ ਲੋਕੇਟਰ 'ਤੇ ਜਾਓ​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

ਚੋਣ ਬੋਰਡ (The Board of Elections) ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ।​​ 

ਮੁੱਖ ਤਾਰੀਖ਼ਾਂ​​ 

  • ਵੋਟਰ ਰਜਿਸਟ੍ਰੇਸ਼ਨ ਦੀ ਅੰਤਮ-ਤਾਰੀਖ਼​​ 

    ਸ਼ਨਿਚਰਵਾਰ, 13 ਜੂਨ, 2026​​ 
  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ - ਔਨਲਾਈਨ ਜਾਂ ਡਾਕ ਰਾਹੀਂ​​ 

    ਸ਼ਨਿਚਰਵਾਰ, 13 ਜੂਨ, 2026​​ 
  • ਅਗਾਊਂ ਵੋਟਿੰਗ ਮਿਆਦ (ਜੂਨ ਦੀਆਂ ਪ੍ਰਮੁੱਖ ਚੋਣਾਂ)​​ 

    ਸ਼ਨਿਚਰਵਾਰ, 13 ਜੂਨ, 2026 - ਐਤਵਾਰ, 21 ਜੂਨ, 2026​​ 
  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ - ਵਿਅਕਤੀਗਤ​​ 

    ਸੋਮਵਾਰ, 22 ਜੂਨ, 2026​​