Early Voting is happening now for the Special Election in Manhattan's City Council District 3. See who's on the ballot with our Voter Guide.​​  

ਤੁਹਾਡੀ ਵੋਟ-ਪਰਚੀ 'ਤੇ ਉਮੀਦਵਾਰ​​ 

ਆਪਣੀ ਵੋਟ-ਪਰਚੀ 'ਤੇ ਉਮੀਦਵਾਰ ਵੇਖਣ ਲਈ ਆਪਣਾ ਪਤਾ ਭਰੋ।​​ 

ਇਸ ਨਵੰਬਰ ਵਿੱਚ ਵੋਟ-ਪਰਚੀ 'ਤੇ ਸਿਟੀ ਕੌਂਸਲ ਦੇ ਸਾਰੇ ਮੁਕਾਬਲਿਆਂ ਦੀ ਸੂਚੀ ਵੇਖੋ।​​ 

2025 ਰਾਜ ਸੈਨੇਟ ਡਿਸਟ੍ਰਿਕਟ 22 ਵਿਸ਼ੇਸ਼ ਚੋਣ ਮੁਕਾਬਲੇ ਵੋਟਰ ਗਾਈਡ ਬਾਰੇ​​ 

ਇਹ NYC ਦੀ ਅਖ਼ਤਿਆਰਪ੍ਰਾਪਤ ਮਈ 2025 ਦੀ ਵਿਸ਼ੇਸ਼ ਚੋਣ ਬਾਰੇ ਵੋਟਰ ਗਾਈਡ ਦਾ ਡਿਜੀਟਲ ਅਨੁਵਾਦ ਹੈ। ਇਸ ਗਾਈਡ ਵਿੱਚ ਸ਼ਾਮਲ ਪ੍ਰੋਫ਼ਾਈਲ ਅਤੇ ਫੋਟੋਆਂ ਉਮੀਦਵਾਰਾਂ ਵਲੋਂ ਚੋਣ-ਪ੍ਰਚਾਰ ਬਾਰੇ ਫ਼ਾਇਨਾਂਸ ਬੋਰਡ ਕੋਲ ਜਮ੍ਹਾ ਕਰਵਾਈਆਂ ਗਈਆਂ ਸਨ ਅਤੇ ਇਹਨਾਂ ਸਾਰਿਆਂ ਨੇ ਪੁਸ਼ਟੀ ਕੀਤੀ ਹੈ ਕਿ ਉਹਨਾਂ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਉਹਨਾਂ ਦੇ ਸਰਵੋਤਮ ਗਿਆਨ ਮੁਤਾਬਕ ਬਿਲਕੁਲ ਸਹੀ ਹੈ। ਉਮੀਦਵਾਰ ਦੇ ਬਿਆਨਾਂ ਵਿੱਚ ਦਰਸਾਏ ਗਏ ਵਿਚਾਰ ਚੋਣ-ਪ੍ਰਚਾਰ ਬਾਰੇ ਫ਼ਾਇਨਾਂਸ ਬੋਰਡ ਦੀ ਨੁਮਾਇੰਦਗੀ ਨਹੀਂ ਕਰਦੇ। ਇਸ ਗਾਈਡ ਵਿੱਚ ਉਹਨਾਂ ਸਾਰੇ ਉਮੀਦਵਾਰਾਂ ਦੀ ਸੂਚੀ ਦਿੱਤੀ ਗਈ ਹੈ, ਜਿਹਨਾਂ ਦੇ ਨਾਂ ਦੀ ਪ੍ਰਕਾਸ਼ਨ ਸਮੇਂ ਵੋਟ-ਪਰਚੀ 'ਤੇ ਹੋਣ ਦੀ ਉਮੀਦ ਕੀਤੀ ਜਾਂਦੀ ਹੈ।​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

ਚੋਣ ਬੋਰਡ (Board of Elections) ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ।​​