ਉਮੀਦਵਾਰਾਂ ਬਾਰੇ ਜਾਣਨ ਤੋਂ ਪਹਿਲਾਂ ਆਪਣੀ ਡਿਸਟ੍ਰਿਕਟ ਦਾ ਪਤਾ ਲਗਾਓ। ਆਪਣੀ ਡਿਸਟ੍ਰਿਕਟ ਦਾ ਪਤਾ ਲਗਾਓ​​ 
'ਦਫ਼ਤਰ' ਅਤੇ 'ਉਮੀਦਵਾਰਾਂ ਨੂੰ ਮਿਲੋ', ਬਾਰੇ ਹੋਰ ਜਾਣਨ ਲਈ ਹੇਠਾਂ ਦਿੱਤੇ ਮੁਕਾਬਲੇ 'ਤੇ ਕਲਿੱਕ ਕਰੋ।​​ 

ਇੱਕ ਮੁਕਾਬਲਾ ਚੁਣੋ​​ 

ਮੁੱਖ ਤਾਰੀਖ਼ਾਂ​​ 

  • ਪਤੇ ਵਿੱਚ ਬਦਲਾਅ ਦੀ ਅੰਤਮ-ਤਾਰੀਖ਼ (ਆਮ ਚੋਣਾਂ)​​ 

    ਸੋਮਵਾਰ, 19 ਅਕਤੂਬਰ, 2026​​ 
  • ਵੋਟਰ ਰਜਿਸਟ੍ਰੇਸ਼ਨ ਦੀ ਅੰਤਮ-ਤਾਰੀਖ਼​​ 

    ਸ਼ਨਿਚਰਵਾਰ, 24 ਅਕਤੂਬਰ, 2026​​ 
  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ - ਔਨਲਾਈਨ ਜਾਂ ਡਾਕ ਰਾਹੀਂ​​ 

    ਸ਼ਨਿਚਰਵਾਰ, 24 ਅਕਤੂਬਰ, 2026​​ 
  • ਅਗਾਊਂ ਵੋਟਿੰਗ ਮਿਆਦ​​ 

    ਸ਼ਨਿਚਰਵਾਰ, 24 ਅਕਤੂਬਰ, 2026 - ਐਤਵਾਰ, 1 ਨਵੰਬਰ, 2026​​