ਪ੍ਰਤਿਨਿਧੀ ਸਭਾ (House of Representatives) ਕੀ ਕਰਦੀ ਹੈ?​​ 

ਹਾਉਸ ਆੱਫ਼ ਰਿਪ੍ਰਜ਼ੈਂਟੇਟਿਵਜ਼ (ਪ੍ਰਤੀਨਿਧੀ ਸਭਾ) ਅਮਰੀਕੀ ਕਾਂਗਰਸ ਦਾ ਹੇਠਲਾ ਚੈਂਬਰ ਹੈ। ਪ੍ਰਤੀਨਿਧੀ ਖਰੜਾ ਤਿਆਰ ਕਰਦੇ ਹਨ, ਬਹਿਸ ਕਰਦੇ ਹਨ ਅਤੇ ਕਾਨੂੰਨ ਲਈ ਵੋਟ ਪਾਉਂਦੇ ਹਨ, ਅਤੇ ਸਰਕਾਰ ਦੀਆਂ ਸਾਰੀਆਂ ਬ੍ਰਾਂਚਾਂ ਦੀ ਨਿਗਰਾਨੀ ਕਰਦੇ ਹਨ।​​ 

ਚੁਣੇ ਗਏ ਅਹੁਦਿਆਂ ਬਾਰੇ ਹੋਰ ਜਾਣੋ​​ 

ਤੁਹਾਡੀ ਵੋਟ-ਪਰਚੀ 'ਤੇ ਉਮੀਦਵਾਰ​​ 

ਉਸ ਪਾਰਟੀ ਦੀਆਂ ਪ੍ਰਮੁੱਖ ਚੋਣਾਂ ਵਿੱਚ ਵੋਟ ਪਾਉਣ ਲਈ, ਤੁਹਾਨੂੰ ਕਿਸੇ ਸਿਆਸੀ ਪਾਰਟੀ ਨਾਲ ਜ਼ਰੂਰ ਰਜਿਸਟਰ ਹੋਣਾ ਚਾਹੀਦਾ ਹੈ। ਹੇਠਾਂ ਸਿਰਫ਼ ਪ੍ਰਮੁੱਖ ਚੋਣਾਂ ਕਰਾਉਣ ਵਾਲੀਆਂ ਪਾਰਟੀਆਂ ਦੀ ਸੂਚੀ ਦਿੱਤੀ ਗਈ ਹੈ।​​ 

ਆਪਣੀ ਰਜਿਸਟ੍ਰੇਸ਼ਨ ਦਾ ਪਤਾ ਲਗਾਓ​​ 

ਮੁੱਖ ਤਾਰੀਖ਼ਾਂ​​ 

  • ਪਤੇ ਵਿੱਚ ਬਦਲਾਅ ਦੀ ਅੰਤਮ-ਤਾਰੀਖ਼ (ਆਮ ਚੋਣਾਂ)​​ 

    ਸੋਮਵਾਰ, 19 ਅਕਤੂਬਰ, 2026​​ 
  • ਵੋਟਰ ਰਜਿਸਟ੍ਰੇਸ਼ਨ ਦੀ ਅੰਤਮ-ਤਾਰੀਖ਼​​ 

    ਸ਼ਨਿਚਰਵਾਰ, 24 ਅਕਤੂਬਰ, 2026​​ 
  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ - ਔਨਲਾਈਨ ਜਾਂ ਡਾਕ ਰਾਹੀਂ​​ 

    ਸ਼ਨਿਚਰਵਾਰ, 24 ਅਕਤੂਬਰ, 2026​​ 
  • ਅਗਾਊਂ ਵੋਟਿੰਗ ਮਿਆਦ​​ 

    ਸ਼ਨਿਚਰਵਾਰ, 24 ਅਕਤੂਬਰ, 2026 - ਐਤਵਾਰ, 1 ਨਵੰਬਰ, 2026​​