Special Elections Alert: Senate District 47 (Manhattan), Assembly District 74 (Manhattan), Assembly District 36 (Queens). Find your poll site.​​ 

ਤੁਹਾਡੀ ਵੋਟ-ਪਰਚੀ 'ਤੇ ਉਮੀਦਵਾਰ​​ 

ਆਪਣੀ ਵੋਟ-ਪਰਚੀ 'ਤੇ ਉਮੀਦਵਾਰ ਵੇਖਣ ਲਈ ਆਪਣਾ ਪਤਾ ਭਰੋ।​​ 

ਵੋਟਰ ਗਾਈਡ ਬਾਰੇ​​ 

ਇਹ NYC ਦੀ ਅਧਿਕਾਰਤ NY ਰਾਜ ਵਿਧਾਨ ਸਭਾ ਡਿਸਟ੍ਰਿਕਟ 27 ਚੋਣ ਵੋਟਰ ਗਾਈਡ ਦਾ ਡਿਜੀਟਲ ਅਨੁਵਾਦ ਹੈ।ਉਮੀਦਵਾਰ ਨੇ NYC Votes ਵਾਸਤੇ ਇਸ ਗਾਈਡ ਲਈ ਪ੍ਰੋਫ਼ਾਈਲਸ ਅਤੇ ਫੋਟੋਆਂ ਜਮ੍ਹਾ ਕਰਾਈਆਂ ਹਨ, ਜਿਹਨਾਂ ਵਿੱਚੋਂ ਸਾਰਿਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਉਹਨਾਂ ਦੀ ਵਧੀਆ ਜਾਣਕਾਰੀ ਅਨੁਸਾਰ ਉਪਲਬਧ ਕਰਾਈ ਗਈ ਜਾਣਕਾਰੀ ਬਿਲਕੁਲ ਸਹੀ ਹੈ।ਉਮੀਦਵਾਰ ਦੀਆਂ ਸਟੇਟਮੈਂਟਾਂ ਵਿੱਚ ਪ੍ਰਗਟਾਏ ਗਏ ਵਿਚਾਰ NYC Votes ਵਿੱਚ ਉਹਨਾਂ ਦੀ ਨੁਮਾਇੰਦਗੀ ਨਹੀਂ ਕਰਦੇ।ਇਸ ਗਾਈਡ ਉਹ ਸਾਰੇ ਉਮੀਦਵਾਰ ਸ਼ਾਮਿਲ ਹਨ, ਜਿਹਨਾਂ ਨੇ NYC Votes ਲਈ ਪ੍ਰੋਫਾਈਲ ਜਮ੍ਹਾ ਕਰਾਏ ਸਨ ਅਤੇ ਛਪਣ ਦੇ ਸਮੇਂ ਇਹਨਾਂ ਦੀ ਵੋਟ-ਪਰਚੀ 'ਤੇ ਹੋਣ ਦੀ ਉਮੀਦ ਕੀਤੀ ਜਾਂਦੀ ਹੈ।​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

ਚੋਣ ਬੋਰਡ ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟਾਂ ਪੈਣ ਦੀ ਥਾਂਂ ਦਾ ਪਤਾ ਲਾਉਣ ਲਈ ਆਪਣਾ ਪਤਾ ਭਰੋ।​​ 

ਮੁੱਖ ਤਾਰੀਖ਼ਾਂ​​ 

  • ਵੋਟਰ ਰਜਿਸਟ੍ਰੇਸ਼ਨ ਦੀ ਅੰਤਮ-ਤਾਰੀਖ਼​​ 

    ਸ਼ਨਿਚਰਵਾਰ, 24 ਜਨਵਰੀ, 2026​​ 
  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ (ਔਨਲਾਈਨ)​​ 

    ਸ਼ਨਿਚਰਵਾਰ, 24 ਜਨਵਰੀ, 2026​​ 
  • ਅਗਾਊਂ ਵੋਟਿੰਗ ਮਿਆਦ​​ 

    ਸ਼ਨਿਚਰਵਾਰ, 24 ਜਨਵਰੀ, 2026 - ਐਤਵਾਰ, 1 ਫ਼ਰਵਰੀ, 2026​​ 
  • ਡਾਕ ਵੋਟ-ਪਰਚੀ ਲਈ ਬੇਨਤੀ ਕਰਨ ਦੀ ਅੰਤਮ-ਤਾਰੀਖ਼ (ਵਿਅਕਤੀਗਤ)​​ 

    ਸੋਮਵਾਰ, 2 ਫ਼ਰਵਰੀ, 2026​​