Voter Guide Coming Soon: Meet the candidates and see the offices on the ballot in June's Primary Election.​​ 

ਤੁਹਾਡੀ ਵੋਟ-ਪਰਚੀ 'ਤੇ ਉਮੀਦਵਾਰ​​ 

ਆਪਣੀ ਵੋਟ-ਪਰਚੀ 'ਤੇ ਉਮੀਦਵਾਰ ਵੇਖਣ ਲਈ ਆਪਣਾ ਪਤਾ ਭਰੋ।​​ 

ਇਹ ਤਰਜੀਹੀ ਚੋਣ ਹੈ​​ 

NYC ਸਿਟੀ ਕੌਂਸਲ ਵਰਗੇ ਸ਼ਹਿਰੀ ਦਫ਼ਤਰਾਂ ਲਈ ਪ੍ਰਮੁੱਖ ਚੋਣਾਂ ਵਿੱਚ ਤਰਜੀਹੀ ਵੋਟਿੰਗ ਦੀ ਵਰਤੋਂ ਕਰਦੀ ਹੈ। ਤਰਜੀਹੀ ਵੋਟਿੰਗ ਨਾਲ, ਸਿਰਫ਼ ਇੱਕ ਉਮੀਦਵਾਰ ਨੂੰ ਚੁਣਨ ਦੀ ਥਾਂ, ਤਰਜੀਹੀ ਤਰਤੀਬ ਵਿੱਚ ਤੁਸੀਂ ਪੰਜ ਉਮੀਦਵਾਰਾਂ ਤੱਕ ਨੂੰ ਰੈਂਕ ਦੇ ਸਕਦੇ ਹੋ।​​ 

ਤਰਜੀਹੀ ਵੋਟਿੰਗ ਬਾਰੇ ਹੋਰ ਜਾਣੋ​​ 

ਉਮੀਦਵਾਰਾਂ ਨੂੰ ਮਿਲੋ​​ 

ਇਸ ਚੋਣ ਵਿੱਚ ਵੋਟ-ਪਰਚੀ 'ਤੇ ਸ਼ਾਮਲ ਉਮੀਦਵਾਰਾਂ ਦੀ ਸੂਚੀ ਵੇਖੋ। ਅਪ੍ਰੈਲ 2026 ਵਿਸ਼ੇਸ਼ ਚੋਣ ਮੁਕਾਬਲਾ​​ 

ਮੇਰਾ ਡਿਸਟ੍ਰਿਕਟ ਕੀ ਹੈ?​​ 

ਦੇਖੋ ਕਿ ਤੁਹਾਡੀ ਡਿਸਟ੍ਰਿਕਟ ਵਿੱਚ ਕੋਈ ਵਿਸ਼ੇਸ਼ ਚੋਣ ਤਾਂ ਨਹੀਂ ਹੈ।​​ 

ਆਪਣੀ ਡਿਸਟ੍ਰਿਕਟ ਦਾ ਪਤਾ ਲਗਾਓ​​ 

ਵੋਟਰ ਗਾਈਡ ਬਾਰੇ​​ 

ਇਹ NYC ਦੀ ਅਪ੍ਰੈਲ 2026 ਦੀ ਵਿਸ਼ੇਸ਼ ਚੋਣ ਬਾਰੇ ਵੋਟਰ ਗਾਈਡ ਦਾ ਸਰਕਾਰੀ ਡਿਜੀਟਲ ਅਨੁਵਾਦ ਹੈ। ਇਸ ਗਾਈਡ ਵਿੱਚ ਸ਼ਾਮਲ ਪ੍ਰੋਫ਼ਾਈਲ ਅਤੇ ਫੋਟੋਆਂ ਉਮੀਦਵਾਰਾਂ ਵਲੋਂ ਚੋਣ-ਪ੍ਰਚਾਰ ਬਾਰੇ ਫ਼ਾਇਨਾਂਸ ਬੋਰਡ ਕੋਲ ਜਮ੍ਹਾ ਕਰਵਾਈਆਂ ਗਈਆਂ ਸਨ ਅਤੇ ਇਹਨਾਂ ਸਾਰਿਆਂ ਨੇ ਪੁਸ਼ਟੀ ਕੀਤੀ ਹੈ ਕਿ ਉਹਨਾਂ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਉਹਨਾਂ ਦੇ ਸਰਵੋਤਮ ਗਿਆਨ ਮੁਤਾਬਕ ਬਿਲਕੁਲ ਸਹੀ ਹੈ। ਉਮੀਦਵਾਰ ਦੇ ਬਿਆਨਾਂ ਵਿੱਚ ਦਰਸਾਏ ਗਏ ਵਿਚਾਰ ਚੋਣ-ਪ੍ਰਚਾਰ ਬਾਰੇ ਫ਼ਾਇਨਾਂਸ ਬੋਰਡ ਦੀ ਨੁਮਾਇੰਦਗੀ ਨਹੀਂ ਕਰਦੇ। ਇਸ ਗਾਈਡ ਵਿੱਚ ਉਹਨਾਂ ਸਾਰੇ ਉਮੀਦਵਾਰਾਂ ਦੀ ਸੂਚੀ ਦਿੱਤੀ ਗਈ ਹੈ, ਜਿਹਨਾਂ ਦੇ ਨਾਂ ਦੀ ਪ੍ਰਕਾਸ਼ਨ ਸਮੇਂ ਵੋਟ-ਪਰਚੀ 'ਤੇ ਹੋਣ ਦੀ ਉਮੀਦ ਕੀਤੀ ਜਾਂਦੀ ਹੈ।​​ 

ਬਾਹਰੀ ਲਿੰਕ​​ 

ਮੇਰੀ ਚੋਣ ਵਾਲ਼ੀ ਥਾਂ ਲੱਭੋ​​ 

ਚੋਣ ਬੋਰਡ (Board of Elections) ਦੀ ਵੈਬਸਾਈਟ 'ਤੇ ਜਾਓ ਅਤੇ ਆਪਣੀ ਵੋਟ ਪਾਉਣ ਵਾਲੀ ਥਾਂ ਲੱਭਣ ਲਈ ਆਪਣਾ ਪਤਾ ਭਰੋ।​​